29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਾਕੀ ਇੰਡੀਆ ਵਲੋਂ ਮਹਿਲਾ ਟੀਮ ਲਈ 50 ਲੱਖ ਰੁਪਏ ਦਾ ਇਨਾਮ

ਨਵੀਂ ਦਿੱਲੀ, 28 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 29-08-2026
ਨਵੀਂ ਦਿੱਲੀ, 28 ਅਗਸਤ (ਪੀ.ਟੀ.ਆਈ.)-ਹਾਕੀ ਇੰਡੀਆ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਹਾਕੀ ਵਿਸ਼ਵ ਕੱਪ ਵਿਚ ਇਤਿਹਾਸਕ ਪੰਜਵੇਂ ਸਥਾਨ ’ਤੇ ਰਹਿਣ ਲਈ 50 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਸਲੀਮਾ ਟੇਟੇ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਵੀਰਵਾਰ ਨੂੰ ਐਮਸਟਲਵੀਨ ’ਚ ਪੰਜਵੇਂ-ਛੇਵੇਂ ਸਥਾਨ ਦੇ ਪਲੇ-ਆਫ ਮੈਚ ’ਚ ਵਿਸ਼ਵ ਦੀ ਪੰਜਵੀਂ ਨੰਬਰ ਦੀ ਜਰਮਨੀ ਨੂੰ 3-1 ਨਾਲ ਹਰਾਇਆ। ਇਸ ਦੇ ਨਾਲ, ਭਾਰਤ ਨੇ ਵਿਸ਼ਵ ਕੱਪ ਵਿਚ ਆਪਣਾ ਦੂਜਾ ਸਭ ਤੋਂ ਵਧੀਆ ਪ੍ਰਦਰਸ਼ਨ ਦਰਜ ਕੀਤਾ।
Ad Position 22
No active advertisement
ਪਿਛਲੀ ਖ਼ਬਰ ਲੂਇਸਵਿਲ ਪੋਰਟ ’ਤੇ ਨਕਲੀ ਲਗਜ਼ਰੀ ਘੜੀਆਂ ਤੇ ਜੁੱਤਿਆਂ ਦੀ ਵੱਡੀ ਖੇਪ ਜ਼ਬਤ ਅਗਲੀ ਖ਼ਬਰ -ਅੱਜ ਰਾਸ਼ਟਰੀ ਖੇਡ ਦਿਵਸ ’ਤੇ ਵਿਸ਼ੇਸ਼- ਮਹਿਜ਼ ਰਸਮ ਨਾ ਰਹਿ ਜਾਵੇ
Ad Position 24