ਨਵੀਂ ਦਿੱਲੀ, 28 ਅਕਤੂਬਰ (ਪੀ. ਟੀ. ਆਈ.)-ਭਾਰਤੀ ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਨਿਊਜ਼ੀਲੈਂਡ ਵਿਰੁੱਧ 4 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਇਕ ਦਿਨਾਂ ਲੜੀ ਦਾ ਹਿੱਸਾ ਨਹੀਂ ਹੋਣਗੇ। ਬੀ.ਸੀ.ਸੀ.ਆਈ. ਦੇ ਇਕ ਸੂਤਰ ਨੇ ਦੱਸਿਆ ਕਿ ਉਹ ਅਜੇ ਤੱਕ ਆਪਣੀ ‘ਹੈਮਸਟ੍ਰਿੰਗ’ (ਪੱਟ ਦੀ ਮਾਸਪੇਸ਼ੀ) ਦੀ ਸੱਟ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕੇ ਹਨ।ਅਜਿਹੀ ਸੰਭਾਵਨਾ ਹੈ ਕਿ ਜੰਮੂ-ਕਸ਼ਮੀਰ ਦੇ ਤੇਜ਼ ਗੇਂਦਬਾਜ਼ ਆਕਿਬ ਨਬੀ, ਜੋ ਪਹਿਲਾਂ ਹੀ ਨਿਊਜ਼ੀਲੈਂਡ ਵਿਚ ਮੌਜੂਦ ਹਨ, ਇਕ ਦਿਨਾ ਟੀਮ ਵਿਚ ਪ੍ਰਸਿਧ ਦੀ ਜਗ੍ਹਾ ਲੈ ਸਕਦੇ ਹਨ।
ਖੇਡ ਸੰਸਾਰ
Free
ਪ੍ਰਸਿੱਧ ਦੇ ਬਾਹਰ ਹੋਣ ਕਾਰਨ ਆਕਿਬ ਨਬੀ ਦੇ ਟੀਮ ’ਚ ਸ਼ਾਮਿਲ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 28 ਅਕਤੂਬਰ (ਪੀ. ਟੀ.
ਅਜੀਤ ਡੈਸਕ
29-10-2026