18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟਰੰਪ ਪ੍ਰਸ਼ਾਸਨ ਨੂੰ ਸੰਘੀ ਅਦਾਲਤ ਵਲੋਂ ਝਟਕਾ <br/>

Ad Position 21
No active advertisement
ਅਜੀਤ ਡੈਸਕ 25-01-2026

ਭਾਸ਼ਣ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਦੇਸ਼ ਵਿਚੋਂ ਨਾ ਕੱਢਣ ਦੇ ਨਿਰਦੇਸ਼
ਸੈਕਰਾਮੈਂਟੋ, 24 ਜਨਵਰੀ (ਹੁਸਨ ਲੜੋਆ ਬੰਗਾ)-ਬੋਸਟਨ ਦੀ ਇਕ ਸੰਘੀ ਅਦਾਲਤ ਨੇ ਟਰੰਪ ਪ੍ਰਸਾਸ਼ਨ ਨੂੰ ਰਸਮੀ ਤੌਰ 'ਤੇ ਆਦੇਸ਼ ਜਾਰੀ ਕੀਤਾ ਹੈ ਕਿ ਉਹ ਫਸਲਤੀਨ ਪਖੀ ਭਾਸ਼ਣ ਦੇ ਆਧਾਰ 'ਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀਆਂ ਕੋਸ਼ਿਸ਼ਾਂ ਬੰਦ ਕਰ ਦੇਵੇ | ਆਦੇਸ਼ 'ਚ ਕਿਹਾ ਹੈ ਕਿ ਟਰੰਪ ਪ੍ਰਸਾਸ਼ਨ ਦੀ ਇਨਫੋਰਸਮੈਂਟ ਨੀਤੀ ਤੇ ਇਸ ਨੂੰ ਲਾਗੂ ਕੀਤੇ ਜਾਣ ਨੂੰ ਰੱਦ ਕੀਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਅਦਾਲਤ ਨੇ ਹਿਰਾਸਤ 'ਚ ਮੌਤ ਦੇ ਗਵਾਹਾਂ ਨੂੰ ਦੇਸ਼ ਨਿਕਾਲਾ ਦੇਣ ਤੋਂ ਰੋਕਿਆ ਅਗਲੀ ਖ਼ਬਰ ਲੰਡਨ ਓਾਟਾਰੀਓ 'ਚ ਠੰਢ ਦਾ ਕਹਿਰ ਜਾਰੀ
Ad Position 24