15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮਿਲਾਨ ਵਿਖੇ ਮਨਾਇਆ ਭਾਰਤ ਦਾ 77ਵਾਂ ਗਣਤੰਤਰ ਦਿਵਸ <br/>

Ad Position 21
repet_subhas-goyals [Copy P29]
ਮਿਲਾਨ ਵਿਖੇ ਭਾਰਤ ਦੇ 77ਵੇਂ ਗਣਤੰਤਰਤਾ ਦਿਵਸ ਸਮਾਗਮ 'ਚ ਸ਼ਾਮਿਲ ਭਾਰਤੀ ਭਾਈਚਾਰੇ ਦੇ ਲੋਕ | <br/> 28-01-2026
ਮਿਲਾਨ (ਇਟਲੀ), 27 ਜਨਵਰੀ (ਹਰਦੀਪ ਸਿੰਘ ਕੰਗ)-ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਵਲੋਂ ਭਾਰਤ ਦਾ 77ਵਾਂ ਗਣਤੰਤਰਤਾ ਦਿਵਸ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮਹਾਨ ਦਿਹਾੜੇ ਦੇ ਸੰਬੰਧ ਦੇ 'ਚ ਕੌਂਸਲੇਟ ਦੇ ਦਫਤਰ ਵਿਖੇ ਕੌਂਸਲ ਜਨਰਲ ਸ਼੍ਰੀ ਲਵੱਨਿਆ ਕੁਮਾਰ ਵਲੋਂ ਤਿਰੰਗਾ ਲਹਿਰਾਇਆ ਗਿਆ | ਉਪਰੰਤ ਰਾਸ਼ਟਰੀ ਗੀਤ ਦੀ ਗੂੰਜ ਨੇ ਦੇਸ਼ ਦੇ 77ਵੇਂ ਗਣਤੰਤਰਤਾ ਦਿਵਸ ਨੂੰ ਪ੍ਰਭਾਵਸ਼ਾਲੀ ਬਣਾ ਦਿੱਤਾ | ਸ਼੍ਰੀ ਲਵੱਨਿਆ ਕੁਮਾਰ ਨੇ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼ ਪੜ ਕੇ ਸੁਣਾਇਆ | ਇਸ ਮÏਕੇ ਦੇਸ਼-ਭਗਤੀ ਨੂੰ ਪ੍ਰਗਟਾਉਂਦੀਆਂ ਰਚਨਾਵਾਂ ਤੇ ਰਾਸ਼ਟਰੀ ਪ੍ਰੇਮ ਭਰੇ ਗੀਤਾਂ ਦੇ ਨਾਲ ਸਾਰਾ ਆਲਮ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਦੀ ਸਾਬਕਾ ਗ੍ਰਹਿ ਮੰਤਰੀ ਬ੍ਰੇਵਰਮੈਨ ਨੇ ਰਿਫਾਰਮ ਯੂ. ਕੇ. ਦਾ ਫੜਿਆ ਪੱਲਾ <br/> ਅਗਲੀ ਖ਼ਬਰ ਸਰਬੱਤ ਖਾਲਸਾ 1986 ਦੀ ਵਰ੍ਹੇਗੰਢ ਦੀ ਯਾਦ 'ਚ ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਵੱਲੋਂ ਸਮਾਗਮ
Ad Position 24