31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਹਾਦਸੇ 'ਚ ਮੌਤ

Ad Position 21
No active advertisement
ਅਜੀਤ ਡੈਸਕ 05-04-2026
ਐਡਮਿੰਟਨ, 4 ਅਪ੍ਰੈਲ (ਦਰਸ਼ਨ ਸਿੰਘ ਜਟਾਣਾਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦੇ ਹਰਸਿਮਰਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਕਰੀਬ 2 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਆਇਆ ਸੀ ਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ 'ਤੇ ਕੰਮ ਕਰ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਗਾਖਲ ਪਰਿਵਾਰ ਵਿਸਾਖੀ 'ਤੇ ਪਾਕਿਸਤਾਨ ਦੇ ਗੁਰੂਘਰਾਂ 'ਚ 50 ਹਜ਼ਾਰ ਪਾਣੀ ਦੀਆਂ ਬੋਤਲਾਂ ਨਾਲ ਕਰੇਗਾ ਸੇਵਾ <br/> ਅਗਲੀ ਖ਼ਬਰ ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਬੀ.ਸੀ.ਸੀ.ਆਈ. ਨਾਲ ਕੀਤਾ ਸੰਪਰਕ <br/>
Ad Position 24