12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਮÏਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਵਲੋਂ ਵਧਾਈ ਸੰਦੇਸ਼ ਜਾਰੀ

Ad Position 21
No active advertisement
ਅਜੀਤ ਡੈਸਕ 14-04-2026
ਮੈਲਬੌਰਨ, 13 ਅਪ੍ਰੈਲ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ ਨੇ ਵਿਸਾਖੀ ਮÏਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੰਦਿਆਂ ਖਾਲਸਾ ਪੰਥ ਦੀ ਸਥਾਪਨਾ ਦੀ ਮਹੱਤਤਾ ਨੂੰ ਯਾਦ ਕਰਦੇ ਹੋਏ ਸਿੱਖ ਕੌਮ ਦੇ ਨਾਂਅ ਇਕ ਸੰਦੇਸ਼ ਜਾਰੀ ਕੀਤਾ | ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ 'ਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਈ ਹੈ | ਅਲਬਨੀਜ ਅਨੁਸਾਰ ਹੜ੍ਹਾਂ, ਜੰਗਲਾਂ ਦੀਆਂ ਅੱਗਾਂ ਤੇ ਕੋਰੋਨਾ ਵਰਗੇ ਮੁਸ਼ਕਲ ਸਮੇਂ ਦÏਰਾਨ ਸਿੱਖ ਸੇਵਾਦਾਰਾਂ ਨੇ ਅੱਗੇ ਆ ਕੇ ਆਮ ਲੋਕਾਂ ਦੀ ਮਦਦ ਕੀਤੀ ਹੈ |


Ad Position 22
No active advertisement
ਪਿਛਲੀ ਖ਼ਬਰ ਸਿਆਟਲ ਦੇ ਕਾਰੋਬਾਰੀ ਜੋਗਾ ਸਿੰਘ ਸੈਣੀ ਦੇ ਸਪੁੱਤਰ ਦੇ ਵਿਆਹ 'ਤੇ ਲੱਗੀਆਂ ਰੌਣਕਾਂ <br/> ਅਗਲੀ ਖ਼ਬਰ ਲੈਫਟੀਨੈਂਟ ਕਰਨਲ ਮਨੋਜ ਕੁਮਾਰ ਵਿਸ਼ਵ ਮੁੱਕੇਬਾਜ਼ੀ ਲਈ ਪਹਿਲੇ ਭਾਰਤੀ ਤਕਨੀਕੀ ਡੈਲੀਗੇਟ ਬਣੇ
Ad Position 24