03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਇੰਦਰਪ੍ਰੀਤ ਸਿੰਘ ਸੇਠੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 23-04-2026
ਲੰਡਨ, 22 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਦੇ ਪੁੱਤਰ ਇੰਦਰਪ੍ਰੀਤ ਸਿੰਘ ਸੇਠੀ ਦੇ ਅਕਾਲ ਚਲਾਣੇ 'ਤੇ ਬਰਤਾਨੀਆਂ ਦੇ ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੇਠੀ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਭਰ ਜਵਾਨੀ ਵਿਚ ਇੰਦਰਪ੍ਰੀਤ ਦਾ ਚਲੇ ਜਾਣਾ ਅਸਹਿ ਹੈ | ਇਸੇ ਤਰ੍ਹਾਂ ਕੌਂਸਲਰ ਰਾਜੂ ਸੰਸਾਰਪੁਰੀ, ਪ੍ਰੀਤਮ ਸਿੰਘ ਬਰਾੜ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ 'ਤੇ ਲੱਗੇ ਗੋਦ ਲਏ ਬੱਚੇ ਨਾਲ ਜ਼ਿਆਦਤੀ ਕਰਨ ਤੇ ਜਾਨੋਂ ਮਾਰਨ ਦੇ ਦੋਸ਼ <br/> ਅਗਲੀ ਖ਼ਬਰ ਬੈਂਗਲੁਰੂ ਵਿਖੇ ਧਰਤੀ ਦਿਵਸ ਮੌਕੇ ਇਕ ਜਾਗਰੂਕਤਾ
Ad Position 24