07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸਕਾਟਲੈਂਡ ਦੀ ਪਹਿਲੀ ਸਿੱਖ ਸੰਸਦ ਮੈਂਬਰ ਗੁਰਦੁਆਰਾ ਸਾਹਿਬ ਵਿਖੇ ਹੋਈ ਨਤਮਸਤਕ -ਵੋਟਾਂ ਲਈ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 05-05-2026
ਗਲਾਸਗੋ, 4 ਮਈ (ਹਰਜੀਤ ਸਿੰਘ ਦੁਸਾਂਝ ਪੁਆਦੜਾ)-7 ਮਈ ਨੂੰ 7ਵੀਂ ਸਕਾਟਿਸ਼ ਪਾਰਲੀਮੈਂਟ ਚੁਣਨ ਲਈ ਵੋਟਾਂ ਪਾਈਆਂ ਜਾਣਗੀਆਂ | ਸਕਾਟਲੈਂਡ ਦੀਆਂ ਸਾਰੀਆਂ ਪਾਰਟੀਆਂ ਤੇ ਉਮੀਦਵਾਰ ਚੋਣ ਪ੍ਰਚਾਰ 'ਚ ਡਟੇ ਹੋਏ ਹਨ | ਹਾਲਾਂਕਿ 25 ਮਾਰਚ ਨੂੰ ਚੋਣਾਂ ਦਾ ਐਲਾਨ ਹੋ ਗਿਆ ਸੀ, ਪਰ ਜਿਉਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਚੋਣ ਪ੍ਰਚਾਰ ਚਰਮ ਸੀਮਾ 'ਤੇ ਹੈ¢ਹੁਣ ਆਖ਼ਰੀ ਹਫ਼ਤੇ ਜਦੋਂ ਵੋਟਾਂ ਪੈਣ 'ਚ ਤਿੰਨ ਦਿਨ ਦਾ ਸਮਾਂ ਬਚਿਆ ਹੈ, ਉਮੀਦਵਾਰਾ ਚੋਣ ਪ੍ਰਚਾਰ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ | ਇਸ ਸਬੰਧੀ 2021 ਦੀਆਂ ਚੋਣਾਂ ਜਿੱਤ ਕੇ ਸਕਾਟਲੈਂਡ 'ਚ ਪਹਿਲੀ ਸਿੱਖ ਸੰਸਦ ਮੈਂਬਰ ਬਣੀ ਪੈਮ ਗੋਸਲ ਨੇ ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤ ਨੂੰ ਵੋਟਾਂ ਦੀ ਅਪੀਲ ਕੀਤੀ ਤੇ ਲੰਗਰ ਦੀ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਓਾਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇ•ਗੰਢ 'ਤੇ ਗੁਰਦੁਆਰਾ ਸਮੈਦਿਕ 'ਚ ਖ਼ਾਲਿਸਤਾਨ ਦਾ ਝੰਡਾ ਲਗਿਾੲਆ <br/>
Ad Position 24