14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੰਸਦ ਮੈਂਬਰ ਢੇਸੀ ਤੇ ਪ੍ਰੀਤ ਕੌਰ ਗਿੱਲ ਨੇ ਲੇਬਰ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 06-05-2026
ਲੰਡਨ, 5 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-7 ਮਈ ਨੂੰ ਹੋਣ ਵਾਲੀਆਂ ਸਥਾਨਿਕ ਚੋਣਾਂ ਲਈ ਲੇਬਰ ਉਮੀਦਵਾਰਾਂ ਦੇ ਹੱਕ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਚੋਣ ਪ੍ਰਚਾਰ ਕੀਤਾ | ਬਰਮਿੰਘਮ ਦੇ ਇਲਾਕੇ ਵਿਚ ਕੀਤੇ ਗਏ ਚੋਣ ਪ੍ਰਚਾਰ ਮੌਕੇ ਉਹਨਾਂ ਕਿਹਾ ਕਿ ਸਮਾਜ ਨੂੰ ਵੰਡਿਆ ਨਹੀਂ ਜਾ ਸਕਦਾ ਤੇ ਲੇਬਰ ਪਾਰਟੀ ਲੋਕਾਂ ਦੀ ਪਾਰਟੀ ਹੈ ਤੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ | ਬਰਮਿੰਘਮ ਦੇ ਕੁਇੰਟਨ ਅਤੇ ਹਾਰਬਰਨ ਹਲਕੇ ਤੋਂ ਲੇਬਰ ਉਮੀਦਵਾਰ ਨਰਿੰਦਰ ਕੌਰ ਤੇ ਮਹਿਮੂਦ ਰਿਆਜ਼ ਸਮੇਤ ਉਹਨਾਂ ਹੋਰ ਵੀ ਕਈ ਹਲਕਿਆਂ ਵਿਚ ਲੇਬਰ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਇਪਲਾ ਤੇ ਸਾਹਿਤ ਸੁਰ ਸੰਗਮ ਸਭਾ, ਇਟਲੀ ਵੱਲੋਂ ਆਨਲਾਈਨ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਬਦ-ਇੰਤਜ਼ਾਮੀ ਕਾਰਨ ਸ਼ੈਲਰ ਉਦਯੋਗ ਸੰਕਟ 'ਚ-ਮੋਹਣ ਸਿੰਘ
Ad Position 24