15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜੈਕਲਿਨ ਨੇ ਸਰਕਾਰੀ ਗਵਾਹ ਬਣਨ ਦੀ ਅਰਜ਼ੀ ਵਾਪਸ ਲਈ

Ad Position 21
No active advertisement
ਅਜੀਤ ਡੈਸਕ 13-05-2026

ਨਵੀਂ ਦਿੱਲੀ, 12 ਮਈ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ 200 ਕਰੋੜ ਰੁਪਏ ਦੇ ਹਵਾਲਾ ਰਾਸ਼ੀ ਮਾਮਲੇ 'ਚ ਸਰਕਾਰੀ ਗਵਾਹ ਬਣਨ ਦੀ ਆਪਣੀ ਅਰਜ਼ੀ ਵਾਪਸ ਲੈ ਲਈ ਹੈ | ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਸਦੀ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ | ਜਾਂਚ ਏਜੰਸੀ ਨੇ ਕਿਹਾ ਕਿ ਜੈਕਲੀਨ ਇਸ ਮਾਮਲੇ 'ਚ ਪੀੜਤ ਨਹੀਂ ਹੈ, ਸਗੋਂ ਅਪਰਾਧ ਦੀ ਮੁੱਖ ਲਾਭਪਾਤਰ ਹੈ |

Ad Position 22
No active advertisement
ਪਿਛਲੀ ਖ਼ਬਰ ਗਲਾਸਗੋ ਵਿਖੇ ਪੰਜਾਬੀ ਸਾਹਿਤ ਸਭਾ ਵੱਲੋਂ ਵਿਸਾਖੀ ਸ਼ੋਅ ਕਰਵਾਇਆ ਗਿਆ ਅਗਲੀ ਖ਼ਬਰ ਸ੍ਰੀਲੰਕਾ 'ਚ ਸਾਈਬਰ ਕ੍ਰਾਈਮ ਲਈ ਗਿ੍ਫ਼ਤਾਰ ਵਿਦੇਸ਼ੀਆਂ 'ਚ 173 ਭਾਰਤੀ
Ad Position 24