13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੈਲਬੌਰਨ 'ਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਮਰਥਕਾਂ ਦੇ ਰੂਬਰੂ <br/>

Ad Position 21
No active advertisement
ਅਜੀਤ ਡੈਸਕ 21-05-2026
ਮੈਲਬੌਰਨ, 20 ਮਈ (ਪਰਮਵੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀਂ ਅੰਮਿ੍ਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਅÏਜਲਾ ਆਪਣੀ ਆਸਟ੍ਰੇਲੀਆ ਫੇਰੀ ਦÏਰਾਨ ਮੈਲਬੌਰਨ 'ਚ ਆਪਣੇ ਸਮਰਥਕਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਰੂਬਰੂ ਹੋਏ ¢ ਇਸ ਮੌਕੇ ਔਜਲਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਨ.ਆਰ.ਆਈ. ਭਾਈਚਾਰੇ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਲਈ ਲਾਮਬੰਦ ਕਰਨ ਦੀ ਅਪੀਲ ਕੀਤੀ | ਇਸ ਸਮਾਗਮ ਵਿਚ ਨੈਸ਼ਨਲ ਵਾਈਸ ਪ੍ਰਧਾਨ ਸੁਖਬੀਰ ਸਿੰਘ ਸੰਧੂ, ਪੰਜਾਬ ਪ੍ਰਧਾਨ ਹਰਪ੍ਰੀਤ ਸਿੰਘ ਸਿੰਘ ਡੋਡ, ਅਜਵਿੰਦਰ ਜੋਹਲ, ਕਵਰਪ੍ਰਤਾਪ ਸਿੰਘ, ਬਿਕਰਮ ਸੰਧੂ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ, ਮੈਂਬਰ ਤੇ ਸਮਰਥਕ ਵੱਡੀ ਗਿਣਤੀ ਵਿਚ ਮÏਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਅਮਿਤਾਭ ਬੱਚਨ ਦੇ ਹਸਪਤਾਲ ਜਾਣ ਨਾਲ ਪ੍ਰਸੰਸਕਾਂ 'ਚ ਵਧੀ ਚਿੰਤਾ ਅਗਲੀ ਖ਼ਬਰ ਸਲਮਾਨ ਖਾਨ ਹਸਪਤਾਲ ਦੇ ਬਾਹਰ ਪੈਪਰਾਜ਼ੀ 'ਤੇ ਭੜਕੇ
Ad Position 24