28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਡਾਰੈਕਟਰ ਪੰਜਾਬ ਵਾਟਰ ਰਿਜੋਰਰਸ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਸੰਗਤਾਂ ਦੇ ਦਰਸ਼ਨ ਕਰਨ ਪਹੁੰਚੇ

Ad Position 21
No active advertisement
ਅਜੀਤ ਡੈਸਕ 25-05-2026
ਔਕਲੈਂਡ (ਨਿਊਜ਼ੀਲੈਂਡ), 24 ਮਈ (ਕੁਲਵੰਤ ਸਿੰਘ ਖੈਰਾਬਾਦੀ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਪੰਜਾਬ ਤੋਂ ਖਾਸ ਤੌਰ ਤੇ ਆਏ ਆਮ ਆਦਮੀ ਪਾਰਟੀ ਦੇ ਉੱਗੇ ਲੀਡਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਡਾਰੈਕਟਰ ਪੰਜਾਬ ਵਾਟਰ ਰਿਜਰੋਰਸ ਸੰਗਤਾਂ ਦੇ ਦਰਸ਼ਨਾਂ ਵਾਸਤੇ ਪਹੁੰਚੇ | ਸੁਪਰੀਮ ਸਿੱਖ ਸੁਸਾਇਟੀ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸੁਪਰੀਮ ਸਿੱਖ ਸੁਸਾਇਟੀ ਦੇ ਮੁੱਖ ਬੁਲਾਰੇ ਸਰਦਾਰ ਦਲਜੀਤ ਸਿੰਘ ਨੇ ਉਨਾਂ ਨੂੰ ਸਟੇਜ ਤੋਂ ਨਿਊਜ਼ੀਲੈਂਡ ਵਿੱਚ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਪਹੁੰਚਣ ਦੇ ਲਈ ਜੀ ਆਇਆ ਆਖਿਆ | ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਸਟੇਜ ਤੋਂ ਬੋਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਚਾਨਣਾ ਪਾਇਆ | ਉਨਾਂ ਦੱਸਦਿਆਂ ਖੁਸ਼ੀ ਮਹਿਸੂਸ ਕੀਤੀ ਕਿ ਆਮ ਆਦਮੀ ਪਾਰਟੀ ਦੇ ਹਿੱਸੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਬਣਾਏ ਗਏ (ਸਤਿਕਾਰ ਗੁਰੂ ਗ੍ਰੰਥ ਸਾਹਿਬ ਬਿੱ ) ਨੂੰ ਪਾਸ ਕਰਾਉਣ ਦੀ ਗੁਰੂ ਸਾਹਿਬ ਜੀ ਨੇ ਸੇਵਾ ਲਈ | ਉਹਨਾਂ ਦੱਸਿਆ ਕਿ ਇਸ ਬਿੱਲ ਨੂੰ ਬਣਾਉਣ ਵਾਸਤੇ ਬਹੁਤ ਸਾਰੀਆਂ ਧਾਰਮਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦੇ ਨਾਲ ਰੱਲ ਕੇ ਇਸ ਐਕਟ ਨੂੰ ਤਿਆਰ ਕੀਤਾ ਗਿਆ ਹੈ | ਉਹਨਾਂ ਆਮ ਆਦਮੀ ਪਾਰਟੀ ਵੱਲੋਂ 10 ਲੱਖ ਦੇ ਬੀਮੇ ਦੀ ਗੱਲ ਵੀ ਕੀਤੀ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਆਮ ਜਨਤਾ ਵਾਸਤੇ ਲੈ ਕੇ ਆਏ ਹਨ | ਉਨਾਂ ਪੰਜਾਬ ਦੀ ਸਕੂਲੀ ਐਜੂਕੇਸ਼ਨ ਅਤੇ ਪੰਜਾਬ ਦੇ ਹੈਲਥ ਸਿਸਟਮ ਵਿੱਚ ਆਈਆਂ
Ad Position 22
No active advertisement
ਪਿਛਲੀ ਖ਼ਬਰ ਪੰਜਾਬਣ ਦੀ ਮੰਤਰੀ ਅਹੁਦੇ 'ਤੇ ਨਿਯੁਕਤੀ ਦਾ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਵੱਲੋਂ ਸਵਾਗਤ ਅਗਲੀ ਖ਼ਬਰ ਸਰਕਾਰੀ ਸਕੂਲ ਸਾਹਲੋਂ ਦਾ ਸਾਲਾਨਾ ਯਾਦਗਾਰੀ ਵਜ਼ੀਫ਼ਾ ਵੰਡ ਸਮਾਗਮ ਅਭੁੱਲ ਹੋ ਨਿੱਬੜਿਆ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ...
Ad Position 24