03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੈਨੇਡਾ 'ਚ 22 ਸਾਲਾ ਭਾਰਤੀ ਵਿਦਿਆਰਥਣ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 29-05-2026
ਟੋਰਾਂਟੋ, 28 ਮਈ (ਇੰਟ.)-ਕੈਨੇਡਾ ਦੇ ਨਿਆਗਰਾ ਖੇਤਰ 'ਚ ਗੁਜਰਾਤ ਦੀ ਇਕ 22 ਸਾਲਾ ਵਿਦਿਆਰਥਣ ਦੀ ਚਾਕੂ ਨਾਲ ਹੱਤਿਆ ਕਰ ਦਿੱਤੀ ਗਈ | ਪੀੜਤਾ ਦੀ ਪਛਾਣ ਵਿਧੀ ਕਲਪੇਸ਼ਭਾਈ ਮੇਘਾਨੀ ਵਜੋਂ ਹੋਈ ਹੈ, ਜੋ ਕਿ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਬੋਰਸਦ ਦੀ ਰਹਿਣ ਵਾਲੀ ਹੈ | ਵਿਧੀ ਚਾਰ ਸਾਲਾਂ ਤੋਂ ਕੈਨੇਡਾ 'ਚ ਰਹਿ ਰਹੀ ਸੀ ਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਨÏਕਰੀ ਵੀ ਕਰ ਰਹੀ ਸੀ¢ ਇਹ ਭਿਆਨਕ ਘਟਨਾ 15 ਮਈ ਨੂੰ ਵਾਪਰੀ, ਹਾਲਾਂਕਿ ਹਮਲੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ | ਕੈਨੇਡੀਅਨ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਸ਼ੱਕੀ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਵਲੋਂ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਗੱਲਬਾਤ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ- ਬੀਬੀ ਰਾਮੂਵਾਲੀਆ
Ad Position 24
No active advertisement