03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ਾਹਬਾਜ਼ ਸ਼ਰੀਫ਼ ਵਲੋਂ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਗੱਲਬਾਤ <br/>

Ad Position 21
No active advertisement
ਅਜੀਤ ਡੈਸਕ 29-05-2026
ਅੰਮਿ੍ਤਸਰ, 28 ਮਈ (ਸੁਰਿੰਦਰ ਕੋਛੜ)-ਮੱਧ ਪੂਰਬ 'ਚ ਚੱਲ ਰਹੇ ਤਣਾਅ ਤੇ ਈਰਾਨ-ਅਮਰੀਕਾ ਟਕਰਾਅ ਦੇ ਵਿਚਕਾਰ ਪਾਕਿਸਤਾਨ ਇਕ ਵਾਰ ਫਿਰ ਆਪਣੇ ਆਪ ਨੂੰ ਸ਼ਾਂਤੀ ਦੂਤ ਵਜੋਂ ਦਰਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਈਰਾਨ ਅਤੇ ਅਮਰੀਕਾ ਵਿਚਕਾਰ ਜਲਦੀ ਸ਼ਾਂਤੀ ਸਮਝੌਤੇ ਦੀ ਉਮੀਦ ਪ੍ਰਗਟ ਕੀਤੀ ਹੈ | ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ਸ਼ਾਹਬਾਜ਼ ਸ਼ਰੀਫ਼ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਈਰਾਨ ਤੇ ਅਮਰੀਕਾ ਵਿਚਕਾਰ ਜਲਦੀ ਹੀ ਸਮਝੌਤਾ ਹੋਣ ਤੇ ਪੂਰੇ ਖੇਤਰ 'ਚ ਸ਼ਾਂਤੀ ਅਤੇ ਸਥਿਰਤਾ ਆਉਣ ਦੀ ਉਮੀਦ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਤੇ ਰਾਜਸਥਾਨ ਵਿਚਕਾਰ ਕੁਆਲੀਫ਼ਾਈ-2 ਦਾ ਮੁਕਾਬਲਾ ਅੱਜ ਅਗਲੀ ਖ਼ਬਰ ਕੈਨੇਡਾ 'ਚ 22 ਸਾਲਾ ਭਾਰਤੀ ਵਿਦਿਆਰਥਣ ਦੀ ਹੱਤਿਆ
Ad Position 24
No active advertisement