16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ <br/>

Ad Position 21
No active advertisement
ਅਜੀਤ ਡੈਸਕ 04-06-2026
ਰੋਮ (ਇਟਲੀ), 3 ਜੂਨ (ਹਰਦੀਪ ਸਿੰਘ ਕੰਗ)- ਸੰਤ ਬਾਬਾ ਪ੍ਰੇਮ ਸਿਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਉਥੇ ਰਾਜਧਾਨੀ ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਕਮੇਟੀ ਰੋਮ ਵਲੋਂ 7 ਜੂਨ ਦਿਨ ਐਤਵਾਰ ਨੂੰ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ | ਕਮੇਟੀ ਦੇ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ 26ਵੇਂ ਬਰਸੀ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ ¢ ਇਸ ਮÏਕੇ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਕਵੀਸ਼ਰੀ ਜਥੇ ਵਲੋਂ ਵਾਰਾਂ ਪੇਸ਼ ਕੀਤੀਆਂ ਜਾਣਗੀਆਂ | ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਇਸ ਸਮਾਗਮ 'ਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ |


Ad Position 22
No active advertisement
ਪਿਛਲੀ ਖ਼ਬਰ ਚੜ੍ਹਦੀ ਕਲਾ ਫ਼ਿਲਮ ਨੂੰ ਯੂ.ਕੇ. 'ਚ ਭਰਵਾਂ ਹੁੰਗਾਰਾ **ਵਿਰੋਧ ਕਰਨ ਵਾਲੇ ਇਕ ਵਾਰ ਫ਼ਿਲਮ ਜ਼ਰੂਰ ਵੇਖਣ– ਐਮੀ ਵਿਰਕ... ਅਗਲੀ ਖ਼ਬਰ ਮੈਮੋਰੀਅਲ ਡੇਅ ਪਰੇਡ ਮÏਕੇ ਇਲੀਨੋਇਸ 'ਚ ਵਿਸ਼ਵ ਜੰਗਾਂ ਦੇ ਸਿੱਖ ਸ਼ਹੀਦਾਂ ਦੀ ਯਾਦ 'ਚ ਝਾਕੀਆਂ ਨੂੰ ਸਲਾਮੀ ਦਿੱਤੀ...
Ad Position 24