08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਹਿੰਦਰਬੀਰ ਸਿੰਘ ਸਚਦੇਵਾ ਰਿਪਬਲਿਕ ਆਫ਼ ਸਿਏਰਾ ਲਿਓਨ ਦੇ ਆਨਰੇਰੀ ਕੌਂਸਲ ਜਨਰਲ ਬਣੇ

Ad Position 21
No active advertisement
ਅਜੀਤ ਡੈਸਕ 08-06-2026
ਜਲੰਧਰ, 7 ਜੂਨ (ਜਸਪਾਲ ਸਿੰਘ)-ਅਫਰੀਕਾ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵਕ ਮਹਿੰਦਰਬੀਰ ਸਿੰਘ ਸਚਦੇਵਾ ਨੂੰ ਅਫਰੀਕਾ ਦੇ ਰਿਪਬਲਿਕ ਆਫ ਸਿਏਰਾ ਲਿਓਨ (ਫਰੀ ਟਾਊਨ) ਦਾ ਆਨਰੇਰੀ ਕੌਂਸਲ ਜਨਰਲ (ਕੋਟੇ ਡੀ ਆਈਵਰੀ) ਬਣਾਇਆ ਗਿਆ ਹੈ | ਇਸ ਸੰਬੰਧੀ ਸਿਏਰਾ ਲਿਓਨ ਵਿਖੇ ਕਰਵਾਏ ਗਏ ਇਕ ਸਮਾਰੋਹ ਦੌਰਾਨ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਸਮਾਜ ਪ੍ਰਤੀ ਸ਼ਲਾਘਾਯੋਗ ਸੇਵਾਵਾਂ, ਯੋਗ ਅਗਵਾਈ ਤੇ ਅੰਤਰ ਰਾਸ਼ਟਰੀ ਪੱਧਰ 'ਤੇ ਭਾਰਤੀ ਤੇ ਪੰਜਾਬੀ ਭਾਈਚਾਰੇ ਲਈ ਕੀਤੇ ਗਏ ਕੰਮਾਂ ਲਈ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ | ਇਹ ਜ਼ਿੰਮੇਵਾਰੀ ਸੌਂਪਣ 'ਤੇ ਮਹਿੰਦਰਵੀਰ ਸਿੰਘ ਨੇ ਵਿਦੇਸ਼ ਮੰਤਰੀ ਦਾ ਖ਼ਾਸ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਭਾਰਤੀ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਹਰਜੀਤ ਸਿੰਘ ਨੇ 10.17 ਸਕਿੰਟ 'ਚ 100 ਮੀਟਰ ਦÏੜ ਕੇ ਜਿੱਤਿਆ ਸੋਨ ਤਗਮਾ
Ad Position 24