ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹੋਨਵੀਰ ਰੰਧਾਵਾ ਨੇ ਸਰੀ ਦੀਆਂ ਜਨਤਕ ਥਾਵਾਂ 'ਤੇ ਵਾਸ਼ਰੂਮ ਬਣਾਉਣ ਦਾ ਵਾਅਦਾ ਦੁਹਰਾਇਆ

Ad Position 21
No active advertisement
ਅਜੀਤ ਡੈਸਕ 12-06-2026
ਵੈਨਕੂਵਰ, 11 ਜੂਨ (ਮਲਕੀਤ ਸਿੰਘ)-ਕੰਸਰਵੇਟਿਵ ਪਾਰਟੀ ਵੱਲੋਂ ਸਰੀ ਸਿਟੀ ਦੇ ਮੇਅਰ ਦੇ ਉਮੀਦਵਾਰ ਵਜੋਂ ਚੋਣ ਪਿੜ 'ਚ ਨਿਤਰੇ ਨÏਜਵਾਨ ਆਗੂ ਹੋਨਵੀਰ ਰੰਧਾਵਾ ਨੇ ਦੁਹਰਾਇਆ ਹੈ ਕਿ ਜੇਕਰ ਉਹ ਸਰੀ ਸਿਟੀ ਕÏਾਸਲ ਦੇ ਮੇਅਰ ਬਣਨ 'ਚ ਸਫਲ ਹੁੰਦੇ ਹਨ ਤਾਂ ਉਹ ਸਰੀ ਦੀਆਂ ਜਨਤਕ ਥਾਵਾਂ, ਬੱਸ ਸਟੈਂਡਾਂ, ਮੈਟਰੋ ਸਟੇਸ਼ਨਾ ਨੇੜੇ ਲੁੜੀਂਦੇ ਪਬਲਿਕ ਵਾਸ਼ਰੂਮ ਬਣਵਾਉਣ ਦਾ ਕੰਮ ਪਹਿਲ ਦੇ ਆਧਾਰ ਤੇ ਕਰਵਾਉਣਗੇ | ਇੱਥੇ ਆਯੋਜਿਤ ਇਕ ਪ੍ਰੈਸ ਕਾਨਫਰੰਸ ਦÏਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਮੇਅਰ ਬਣਨ ਮਗਰੋਂ ਉਹ ਸਰੀ ਸ਼ਹਿਰ ਵਿੱਚ ਆਏ ਦਿਨ ਵਾਪਰਦੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਾਲ ਨਾਲ ਸ਼ਹਿਰ ਵਾਸੀਆਂ ਦੀਆਂ ਮੁਢਲੀਆਂ ਔਾਕੜਾਂ ਨੂੰ ਹੱਲ ਕਰਵਾਉਣ ਦਾ ਯਤਨ ਵੀ ਕਰਨਗੇ ਉਨਾਂ ਇਹ ਵੀ ਕਿਹਾ ਕਿ ਉਹ ਅਕਸਰ ਹੀ ਪਾਰਕਾਂ ਚ ਜਾਂ ਹੋਰ ਜਨਤਕ ਥਾਵਾਂ ਤੇ ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਵਾਸ਼ਰੂਮਾਂ ਦੀ ਘਾਟ ਕਾਰਨ ਪੇਸ਼ ਆਉਂਦੀਆਂ ਦਿੱਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਇਸ ਸਮੱਸਿਆ ਦੇ
Ad Position 22
No active advertisement
ਪਿਛਲੀ ਖ਼ਬਰ ਫੀਫਾ ਦੇ ਰੰਗਾਂ 'ਚ ਰੰਗਿਆ ਵੈਨਕੂਵਰ, ਖੇਡਾਂ ਦੇ ਮਹਾਂਕੁੰਭ ਦਾ ਬਣਿਆ ਕੇਂਦਰ ਬਿੰਦੂ -ਪ੍ਰਮੁੱਖ ਸੈਲਾਨੀ ਸਥਾਨਾਂ ਨੂ... ਅਗਲੀ ਖ਼ਬਰ ਸਾਰਾਟੋਗਾ ਕਾਊਾਟੀ ਏਅਰਪੋਰਟ ਜਹਾਜ਼ ਦੀ ਮੁੱਢਲੀ ਰਿਪੋਰਟ ਕੀਤੀ ਗਈ ਜਨਤਕ
Ad Position 24
No active advertisement