08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 19-06-2026
ਵੈਨਕੂਵਰ, 18 ਜੂਨ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਡੰਕਨ ਜੰਗਲੀ ਖੇਤਰ ਚੋਂ ਪੁਲਿਸ ਵੱਲੋਂ ਇਕ ਪੰਜਾਬੀ ਨੌਜਵਾਨ ਦੀ ਲਾਸ਼ ਬਰਾਮਦ ਕੀਤੇ ਜਾਣ ਦੀ ਦੁਖਦਾਈ ਸੂਚਨਾ ਹੈ| ਪ੍ਰਾਪਤ ਵੇਰਵਿਆਂ ਮੁਤਾਬਕ ਪਰਮਿੰਦਰ ਸਿੰਘ ਨਾਂਅ ਦਾ ਪੰਜਾਬੀ ਨੌਜਵਾਨ ਸਾਲ 2023 ’ਚ ਵਿਦਿਆਰਥੀ ਵੀਜੇ ‘ਤੇ ਕੈਨੇਡਾ ਆਇਆ ਸੀ ਤੇ �ਉਹ ਲੁਧਿਆਣਾ ਜਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ| ਉਕਤ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ ਦੇ ਅਸਲ ਕਾਰਨਾ ਦਾ ਪਤਾ ਲਾਉਣ ਲਈ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ|
Ad Position 22
No active advertisement
ਪਿਛਲੀ ਖ਼ਬਰ ਹੈਨਰੀ ਨੋਵਾਕ ਦੇ ਕਤਲ ਮਗਰੋਂ ਰੀਫੌਰਮ ਯੂ.ਕੇ. ਦੀ ਭੂਮਿਕਾ ਨੇ ਸਿੱਖਾਂ ਨੂੰ ਆਪਣੇ ਤੋਂ ਦੂਰ ਕੀਤਾ ਹੈ-ਸਿੱਖ ਫੈਡਰੇਸ਼ਨ ਯੂ.... ਅਗਲੀ ਖ਼ਬਰ ਬਰੈਂਪਟਨ ’ਚ ਪੰਜਾਬੀ ਪੁਲਿਸ ਅਫ਼ਸਰ ਦਾ ਸਰਕਾਰੀ ਸਨਮਾਨਾਂ ਨਾਲ ਅਤਿੰਮ ਸੰਸਕਾਰ
Ad Position 24