ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਪ੍ਰਵਾਸੀ ਦੀ ਗੋਲੀ ਲੱਗਣ ਨਾਲ ਮੌਤ

Ad Position 21
No active advertisement
ਅਜੀਤ ਡੈਸਕ 09-07-2026
ਸੈਕਰਾਮੈਂਟੋ, 8 ਜੁਲਾਈ (ਹੁਸਨ ਲੜੋਆ ਬੰਗਾ)-ਹਿਊਸਟਨ ’ਚ ਫੈਡਰਲ ਇਮੀਗ੍ਰੇਸ਼ਨ ਇਨਫੋਰਸਮੈਂਟ ਏਜੰਟਾਂ ਵੱਲੋਂ ਚਲਾਈ ਗੋਲੀ ਨਾਲ ਇਕ ਮੈਕਸੀਕਨ ਪ੍ਰਵਾਸੀ ਦੀ ਮੌਤ ਹੋ ਗਈ| ਇਹ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ ( ਆਈ.ਸੀ.ਈ.) ਅਧਿਕਾਰੀਆਂ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ| ਏਜੰਸੀ ਦੇ ਬੁਲਾਰੇ ਅਨੁਸਾਰ ਮੰਗਲਵਾਰ ਨੂੰ ਸਥਾਨਕ ਸਮੇ ਅਨੁਸਾਰ ਸਵੇਰੇ 7 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਟੈਕਸਾਸ ਸ਼ਹਿਰ ਦੇ ਪੂਰਬੀ ਇਲਾਕੇ ਵਿੱਚ ਇਕ ‘ ਯੋਜਨਾਬੱਧ ਇਨਫੋਰਸਮੈਂਟ ਕਾਰਵਾਈ’ ਵਿਚ ਲੋਰੇਂਜੋ ਸਲਗਾਡੋ ਅਰਾਓਜੋ ਨਾਮੀ ਪ੍ਰਵਾਸੀ ਨੂੰ ਆਈ.ਸੀ.ਈ. ਏਜੰਟਾਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਜਦੋਂ ਉਸ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕੀਤੀ|
Ad Position 22
No active advertisement
ਪਿਛਲੀ ਖ਼ਬਰ ਬਹੁਗਿਣਤੀ ਖੇਡ ਪ੍ਰੇਮੀਆਂ ਨੇ ਵਾਪਸੀ ਲਈ ਮਾਰੀਆਂ ‘ਉਡਾਰੀਆਂ’ ਅਗਲੀ ਖ਼ਬਰ ਸਿੱਖਾਂ ਵਿਰੁੱਧ ਵਧ ਰਹੇ ਨਫ਼ਰਤੀ ਅਪਰਾਧਾਂ ਤੇ ਕਿਰਪਾਨ ਦੇ ਮਸਲੇ ’ਤੇ ਬਰਤਾਨਵੀ ਸੰਸਦ ਵਿੱਚ ਸਿੱਖ ਲਾਬੀ 15 ਜੁਲਾਈ ਨੂੰ
Ad Position 24
No active advertisement