ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਬੱਸ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਹਾਲਤ ਨਾਜ਼ੁਕ

Ad Position 21
No active advertisement
ਅਜੀਤ ਡੈਸਕ 14-07-2026
ਵੈਨਕੂਵਰ, 13 ਜੁਲਾਈ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੀ 128 ਸਟਰੀਟ ਅਤੇ 96 ਐਵਨਿਊ ਦੇ ਚੌਰਾਹੇ ਨੇੜਲੀ ਇੱਕ ਸੜਕ ਤੇ ਪੈਦਲ ਯਾਤਰੀ ਨੂੰ ਟਰਾਂਜ਼ਿਟ ਬੱਸ ਵੱਲੋਂ ਟੱਕਰ ਮਾਰਨ ਦੀ ਘਟਨਾ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਰਮਜੀਤ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰੂਸ ‘ਤੇ ਸਖ਼ਤ ਪਾਬੰਦੀਆਂ ਲਈ ਅਮਰੀਕੀ ਸੰਸਦ ਵਿੱਚ ਨਵੀਂ ਹਲਚਲ, ਵ੍ਹਾਈਟ ਹਾਊਸ ਨੇ ਦਿੱਤੀ ਹਰੀ ਝੰਡੀ
Ad Position 24
No active advertisement