02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਾਰਤੀ ਹਾਈ ਕਮਿਸ਼ਨ ਲੰਡਨ ਦੇ ਬਾਹਰ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026
ਲੰਡਨ, 22 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਵਿਚ ਚੱਲ ਰਹੇ ਵਿਦਿਆਰਥੀ ਅੰਦੋਲਨ ਦਾ ਸੇਕ ਹੁਣ ਵਿਦੇਸ਼ਾਂ ਤੱਕ ਵੀ ਪਹੁੰਚ ਗਿਆ ਹੈ। ਭਾਰਤੀ ਹਾਈ ਕਮਿਸ਼ਨ ਲੰਡਨ ਦੇ ਬਾਹਰ ਵੀ ਵਿਦਿਆਰਥੀਆਂ ਦਾ ਇੱਕ ਵੱਡਾ ਪ੍ਰਦਰਸ਼ਨ ਹੋਇਆ। ਜਿਸ ਵਿਚ ਬੁਲਾਰਿਆਂ ਨੇ ਭਾਰਤ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਬੇਫਿਕਰ ਸਰਕਾਰਾਂ ਨੂੰ ਨਾਅਰੇਬਾਜ਼ੀ ਕਰਕੇ ਜਗਾਉਣ ਦੀ ਕੋਸਿ਼ਸ਼ ਕੀਤੀ। ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਨੌਜਵਾਨਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਵਿਦਿਆਰਥੀਆਂ ਦੀ ਮੰਗਾਂ ਮੰਨਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਟਰੰਪ ਤੇ ਲਿਬਨਾਨੀ ਰਾਸ਼ਟਰਪਤੀ ਔਨ ਵਿਚਾਲੇ ਮੁਲਾਕਾਤ ਅਗਲੀ ਖ਼ਬਰ ਪੁਲਿਸ ਦੀ ਗੋਲੀ ਨਾਲ ਹਮਲਾਵਰ ਦੀ ਮੌਤ
Ad Position 24
No active advertisement