07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੈਲਬੌਰਨ ’ਚ ਭਾਰਤੀ ਵਿਦਿਆਰਥੀਆਂ ਦੇ ਹੱਕ ’ਚ ਰੋਸ ਇਕੱਠ

Ad Position 21
No active advertisement
ਅਜੀਤ ਡੈਸਕ 26-07-2026
ਮੈਲਬੌਰਨ, 25 ਜੁਲਾਈ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੋਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਭਾਰਤੀ ਮੂਲ ਦੇ ਆਸਟ੍ਰੇਲੀਆਈ ਭਾਈਚਾਰੇ ਵੱਲੋਂ ਭਾਰਤ ’ਚ ਚੱਲੇ ਵਿਦਿਆਰਥੀ ਅੰਦੋਲਨ ਦੇ ਹੱਕ ’ਚ ਰੋਸ ਇਕੱਠ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸਮਾਗਮ ਦੇ ਅੰਤ ’ਚ ਮੋਮਬੱਤੀਆਂ ਜਗਾ ਕੇ ਉਨ੍ਹਾਂ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦੀਆਂ ਮੌਤਾਂ ਸਬੰਧੀ ਖ਼ੁਦਕੁਸ਼ੀ ਜਾਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਮੈਲਬੋਰਨ ਤੋ ਇਲਾਵਾ ਵੀ ਆਸਟ੍ਰੇਲੀਆਈ ਭਰ’ਚ ਹੋਰ ਕਈ ਥਾਂਵਾਂ ’ਤੇ ਵੀ ਇਸੇ ਹੀ ਤਰ੍ਹਾਂ ਦੇ ਰੋਸ ਇਕੱਠ ਕੀਤੇ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਨੇ ਵਜਾਇਆ 2027 ਦੀਆਂ ਪੰਜਾਬ ਚੋਣਾਂ ਦਾ ਬਿਗਲ ਅਗਲੀ ਖ਼ਬਰ ਕੀ ਪ੍ਰਧਾਨ ਮੰਤਰੀ ਐਂਡੀ ਬਰਨਹਮ ਸਿੱਖ ਮਸਲਿਆਂ ਵੱਲ ਧਿਆਨ ਦੇਣਗੇ ?
Ad Position 24