05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜੰਗਲ ਨੂੰ ਲੱਗੀ ਭਿਆਨਕ ਅੱਗ ’ਚ 700 ਇਮਾਰਤਾਂ ਤੇ ਹਜਾਰਾਂ ਏਕੜ ਰਕਬਾ ਸੜਿਆ

ਸੈਕਰਾਮੈਂਟੋ, 4 ਅਗਸਤ (ਹੁਸਨ ਲੜੋਆ ਬੰਗਾ) ਵਸ਼ੰਗਟਨ ਦੇ ਸਪੋਕੇਨ ਕਾਉਂਟੀ ਵੱਚ ਜੰਗਲ ਨੂੰ ਅੱਗ ਲੱਗਣ ਕਾਰਨ ਹਾਲਾਤ ਬਹੁਤ ਮਾੜੇ ਬਣੇ ਹੋਏ ਹਨ ਤੇ ਹੁਣ ਤੱਕ ਲਗਭਗ 65000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ ਤਿਨਾਂ ਥਾਵਾਂ ’ਤੇ ਅੱਗ ਲੱਗੀ ਹੈ ਜਿਸ ਉਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਅਧਿਕਾਰੀਆਂ ਅਨੁਸਾਰ ਕਸਿੇ ਦੇ ਜ਼ਖਮੀ ਹੋਣ ਜਾਂ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ, ਪਰੰਤੂ ਅਜੇ ਪੂਰੀ ਤਰ੍ਹਾਂ ਮੁਲਾਂਕਣ ਕਰਨ ’ਚ ਸਮਾਂ ਲੱਗੇਗਾ| ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ 700 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਸ਼ਨੀਵਾਰ ਨੂੰ ਲੱਗੀ ਅੱਗ ’ਚ 8000 ਏਕੜ ਤੋਂ ਵੱਧ ਰਕਬਾ ਸੜ ਗਿਆ ਹੈ੍ ਅਧਿਕਾਰੀਆਂ ਅਨੁਸਾਰ ਇਸ ਸਾਲ ਜਲਵਾਯੂ ਸੰਕਟ ਕਾਰਨ ਵਾਸ਼ੰਗਿਟਨ ’ਚ ਸਤਾਰਾਂ ਵੱਡੀਆਂ ਅੱਗਾਂ ਨੇ 2,60,000 ਏਕੜ ਤੋਂ ਵੱਧ ਜੰਗਲ ਨੂੰ ਸਾੜ ਦਿੱਤਾ ਹੈ| ਓਰੇਗਨ ’ਚ ਜੰਗਲੀ ਅੱਗਾਂ ਨੇ 20 ਲੱਖ ਏਕੜ ਰਕਬੇ ਨੂੰ ਸਾੜ ਦਿੱਤਾ ਹੈ ਤੇ ਰਾਜ ਦੇ ਪਛਿਲੇ ਜੰਗਲੀ ਅੱਗਾਂ ਦੇ ਰਿਕਾਰਡ ਨੂੰ ਤੋੜ ਦਿੱਤਾ।

Ad Position 21
No active advertisement
ਅਜੀਤ ਡੈਸਕ 05-08-2026

Ad Position 22
No active advertisement
ਪਿਛਲੀ ਖ਼ਬਰ ਕਤਲ ਤੋਂ ਬਾਅਦ ਵਿਦੇਸ਼ ਭੱਜਣ ਦੀ ਕੋਸ਼ਿਸ਼, ਮੁਲਜ਼ਮ ਨਿਊ ਜਰਸੀ ਹਵਾਈ ਅੱਡੇ ਤੋਂ ਕਾਬੂ ਅਗਲੀ ਖ਼ਬਰ ਅਗਲੀ ਰਾਸ਼ਟਰਪਤੀ ਚੋਣ ਲੜਨ ਬਾਰੇ ਅਜੇ ਮੈ ਕੋਈ ਫੈਸਲਾ ਨਹੀਂ ਲਿਆ-ਹੈਰਿਸ
Ad Position 24
No active advertisement