11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜੰਗਲੀ ਅੱਗ ਦੀ ਲਪੇਟ ’ਚ ਆਉਣ ਨਾਲ 80 ਸਾਲਾ ਔਰਤ ਦੀ ਮੌਤ

ਵੈਨਕੂਵਰ, 11 ਅਗਸਤ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਸਮਰਲੈਂਡ ਇਲਾਕੇ ਵਿਚ ਭਿਆਨਕ ਜੰਗਲੀ ਅੱਗ ਕਾਰਨ 80 ਸਾਲਾ ਔਰਤ ਦੀ ਮੌਤ ਹੋ ਗਈ ਹੈ । ਪੁਲਿਸ ਮੁਤਾਬਕ ਬਜ਼ੁਰਗ ਔਰਤ ਮੀਡੋ ਵੈਲੀ ਇਲਾਕੇ ਵਿਚ ਸਥਿਤ ਆਪਣੇ ਘਰ ਨੂੰ ਛੱਡ ਕੇ ਸੁਰੱਖਿਅਤ ਥਾਂ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਇਸ ਦੌਰਾਨ ਅਚਾਨਕ ਅੱਗ ਦੀ ਲਪੇਟ ਵਿਚ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ ।

Ad Position 21
No active advertisement
ਅਜੀਤ ਡੈਸਕ 12-08-2026
ਵੈਨਕੂਵਰ, 11 ਅਗਸਤ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਸਮਰਲੈਂਡ ਇਲਾਕੇ ਵਿਚ ਭਿਆਨਕ ਜੰਗਲੀ ਅੱਗ ਕਾਰਨ 80 ਸਾਲਾ ਔਰਤ ਦੀ ਮੌਤ ਹੋ ਗਈ ਹੈ । ਪੁਲਿਸ ਮੁਤਾਬਕ ਬਜ਼ੁਰਗ ਔਰਤ ਮੀਡੋ ਵੈਲੀ ਇਲਾਕੇ ਵਿਚ ਸਥਿਤ ਆਪਣੇ ਘਰ ਨੂੰ ਛੱਡ ਕੇ ਸੁਰੱਖਿਅਤ ਥਾਂ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਇਸ ਦੌਰਾਨ ਅਚਾਨਕ ਅੱਗ ਦੀ ਲਪੇਟ ਵਿਚ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ । ਸਮਰਲੈਂਡ ਵਿਚ ਤੇਜ਼ੀ ਨਾਲ ਫੈਲੀ ਜੰਗਲੀ ਅੱਗ ਕਾਰਨ ਹਫ਼ਤੇ ਦੇ ਅਖੀਰ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪਏ । ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਇਲਾਕੇ ਵਿਚ ਗੰਭੀਰ ਸਥਿਤੀ ਬਣੀ ਰਹੀ ਅਤੇ ਕਈ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ਵੱਲ ਜਾਣਾ ਪਿਆ।
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਕੌਮੀ ਇਨਸਾਫ ਮੋਰਚੇ ਦੇ 15 ਅਗਸਤ ਦੇ ਮਾਰਚ ਦਾ ਸਮਰਥਨ ਅਗਲੀ ਖ਼ਬਰ ਬੈਂਗਲੁਰੂ ਵਿਚ ਵੋਟਰ ਸੂਚੀਆਂ ਤੋਂ ਅਦਾਕਾਰ ਪ੍ਰਕਾਸ਼ ਰਾਜ ਦਾ ਨਾਂਅ ਹਟਾਇਆ
Ad Position 24