19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਦੇ ਸਕਾਈਟਰੇਨ ਟਰੈਕ ’ਤੇ ਨੌਜਵਾਨ ਵੱਲੋਂ ਕੀਤੇ ਹੰਗਾਮੇ ਦੀ ਵੀਡੀਓ ਵਾਇਰਲ

ਵੈਨਕੂਵਰ, 18 ਅਗਸਤ (ਮਲਕੀਤ ਸਿੰਘ)- ਵੈਨਕੂਵਰ ਕੋਮਾਂਤਰੀ ਹਵਾਈ ਅੱਡੇ ’ਤੇ ਇੱਕ ਪੰਜਾਬੀ ਨੌਜਵਾਨ ਵੱਲੋਂ ਅਚਾਨਕ ਰੇਲਵੇ ਟਰੈਕ ’ਤੇ ਬੈਠ ਕੇ ਕੀਤੇ ਗਏ ਹੰਗਾਮੇ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋਈ ਇਸ ਵੀਡੀਓ ਵਿਚ ਸੰਬੰਧਿਤ ਪੰਜਾਬੀ ਨੌਜਵਾਨ ਰਿਚਮੰਡ ਸਥਿਤ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਤੇ ਸਥਿਤ ਸਕਾਈ ਟਰੇਨ ਦੇ ਸਟੇਸ਼ਨ ਦੇ ਟਰੈਕ ’ਤੇ ਬੈਠ ਕੇ ਗੁਣਗੁਣਾਉਂਦਾ ਦਿਖਾਈ ਦੇ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਵੈਨਕੂਵਰ, 18 ਅਗਸਤ (ਮਲਕੀਤ ਸਿੰਘ)- ਵੈਨਕੂਵਰ ਕੋਮਾਂਤਰੀ ਹਵਾਈ ਅੱਡੇ ’ਤੇ ਇੱਕ ਪੰਜਾਬੀ ਨੌਜਵਾਨ ਵੱਲੋਂ ਅਚਾਨਕ ਰੇਲਵੇ ਟਰੈਕ ’ਤੇ ਬੈਠ ਕੇ ਕੀਤੇ ਗਏ ਹੰਗਾਮੇ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋਈ ਇਸ ਵੀਡੀਓ ਵਿਚ ਸੰਬੰਧਿਤ ਪੰਜਾਬੀ ਨੌਜਵਾਨ ਰਿਚਮੰਡ ਸਥਿਤ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਤੇ ਸਥਿਤ ਸਕਾਈ ਟਰੇਨ ਦੇ ਸਟੇਸ਼ਨ ਦੇ ਟਰੈਕ ’ਤੇ ਬੈਠ ਕੇ ਗੁਣਗੁਣਾਉਂਦਾ ਦਿਖਾਈ ਦੇ ਰਿਹਾ ਹੈ। ਜਿਸ ਨੂੰ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਚਾਨਕ ਵਾਪਰੀ ਇਸ ਘਟਨਾ ਕਾਰਨ ਸਕਾਈ ਟ੍ਰੇਨ ਨੂੰ ਕੁਝ ਮਿੰਟਾਂ ਲਈ ਰੋਕਣਾ ਪਿਆ ਜਿਸ ਕਾਰਨ ਹਵਾਈ ਅੱਡੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਅਰਥਚਾਰੇ ਨੂੰ ਲੱਗ ਸਕਦਾ 3.4 ਅਰਬ ਡਾਲਰ ਦਾ ਝਟਕਾ ਅਗਲੀ ਖ਼ਬਰ ਆਸਟ੍ਰੇਲੀਆ ’ਚ ਸਿਹਤ ਸੇਵਾਵਾਂ ਦਾ ਮੰਦਾ ਹਾਲ
Ad Position 24