20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬਾਬਾ ਜੀਤ ਸਿੰਘ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ

ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਹੋਤੀ ਮਰਦਾਨ ਸੰਪਰਦਾਇ ਵਾਲੇ ਬਾਬਾ ਜੀਤ ਸਿੰਘ (ਮੁਖੀ ਨਿਰਮਲ ਕੁਟੀਆ ਜੌਹਲਾਂ, ਜਲੰਧਰ) ਦਾ ਕੈਨੇਡਾ ਪਹੁੰਚਣ ਉਪਰੰਤ ਉਨਾਂ ਦੇ ਸੇਵਾਦਾਰਾਂ ਤੇ ਹੋਰਨਾਂ ਪਤਵੰਤਿਆਂ ਵੱਲੋਂ ਸਰੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਹਰਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਾਬਾ ਜੀਤ ਸਿੰਘ ਆਪਣੇ ਇਸ ਧਾਰਮਿਕ ਫੇਰੀ ਦੌਰਾਨ 20 ਅਗਸਤ ਨੂੰ ਸਰੀ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ, 21 ਅਗਸਤ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ, 22 ਅਗਸਤ ਨੂੰ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ, 23 ਅਗਸਤ ਨੂੰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਅਤੇ ਉਸੇ ਦਿਨ ਗੁਰਦੁਆਰਾ ਪੰਥ ਪ੍ਰਕਾਸ਼ ਸਾਹਿਬ ’ਚ ਹਾਜ਼ਰੀ ਭਰ ਕੇ ਸੰਗਤਾਂ ਨਾਲ ਗੁਰਮਿਤ ਦੀਆਂ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
No active advertisement
ਬਾਬਾ ਜੀਤ ਸਿੰਘ ਦਾ ਸਵਾਗਤ ਕੀਤੇ ਜਾਣ ਸਮੇਂ ਉਨਾਂ ਦੇ ਸੇਵਾਦਾਰ ਅਤੇ ਹੋਰ ਪਤਵੰਤੇ। 21-08-2026
ਵੈਨਕੂਵਰ, 20 ਅਗਸਤ (ਮਲਕੀਤ ਸਿੰਘ)-ਹੋਤੀ ਮਰਦਾਨ ਸੰਪਰਦਾਇ ਵਾਲੇ ਬਾਬਾ ਜੀਤ ਸਿੰਘ (ਮੁਖੀ ਨਿਰਮਲ ਕੁਟੀਆ ਜੌਹਲਾਂ, ਜਲੰਧਰ) ਦਾ ਕੈਨੇਡਾ ਪਹੁੰਚਣ ਉਪਰੰਤ ਉਨਾਂ ਦੇ ਸੇਵਾਦਾਰਾਂ ਤੇ ਹੋਰਨਾਂ ਪਤਵੰਤਿਆਂ ਵੱਲੋਂ ਸਰੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਹਰਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਾਬਾ ਜੀਤ ਸਿੰਘ ਆਪਣੇ ਇਸ ਧਾਰਮਿਕ ਫੇਰੀ ਦੌਰਾਨ 20 ਅਗਸਤ ਨੂੰ ਸਰੀ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ, 21 ਅਗਸਤ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ, 22 ਅਗਸਤ ਨੂੰ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ, 23 ਅਗਸਤ ਨੂੰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਅਤੇ ਉਸੇ ਦਿਨ ਗੁਰਦੁਆਰਾ ਪੰਥ ਪ੍ਰਕਾਸ਼ ਸਾਹਿਬ ’ਚ ਹਾਜ਼ਰੀ ਭਰ ਕੇ ਸੰਗਤਾਂ ਨਾਲ ਗੁਰਮਿਤ ਦੀਆਂ ਵਿਚਾਰਾਂ ਦੀ ਸਾਂਝ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਅਦਾਕਾਰ ਦੇਵ ਖਰੌੜ ਦਾ ਕੈਨੇਡਾ ’ਚ ਹੋਇਆ ਸਨਮਾਨ ਅਗਲੀ ਖ਼ਬਰ ਐਸ਼ਲੀਨ ਮੁਰਾਲੀ ਬਣੀ ਮਿਸ ਯੂਨੀਵਰਸ ਕੈਨੇਡਾ 2026
Ad Position 24