25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦੀਵਾਨ ਤੇ ਸਤਵੀਰ ਵਲੋਂ ਕੈਨੇਡੀਅਨ ਸੰਸਦ ਮੈਂਬਰ ਅਮਨਦੀਪ ਕੌਰ ਸੋਢੀ ਨਾਲ ਮੁਲਾਕਾਤ

ਟੋਰਾਂਟੋ, 25 ਅਗਸਤ (ਹਰਜੀਤ ਸਿੰਘ ਬਾਜਵਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਕੈਨੇਡਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਇਕ ਵਫ਼ਦ ਨੇ ਅੱਜ ਕੈਨੇਡਾ ਦੇ ਬਰੈਂਪਟਨ ਵਿਖੇ ਉਨ੍ਹਾਂ ਦੇ ਬਰੈਂਪਟਨ ਸੈਂਟਰ ਹਲਕੇ ਦੇ ਦਫ਼ਤਰ ਵਿਚ ਸੰਸਦ ਮੈਂਬਰ ਅਮਨਦੀਪ ਕੌਰ ਸੋਢੀ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਤੇ ਸ਼ਹੀਦ ਭਗਤ ਸਿੰਘ ਨਗਰ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਕੀਤੀ।

Ad Position 21
No active advertisement
ਵਪਾਰ ਤੇ ਇਮੀਗ੍ਰੇਸ਼ਨ ਸਬੰਧੀ ਕੀਤੀ ਚਰਚਾ 26-08-2026
ਟੋਰਾਂਟੋ, 25 ਅਗਸਤ (ਹਰਜੀਤ ਸਿੰਘ ਬਾਜਵਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਕੈਨੇਡਾ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਇਕ ਵਫ਼ਦ ਨੇ ਅੱਜ ਕੈਨੇਡਾ ਦੇ ਬਰੈਂਪਟਨ ਵਿਖੇ ਉਨ੍ਹਾਂ ਦੇ ਬਰੈਂਪਟਨ ਸੈਂਟਰ ਹਲਕੇ ਦੇ ਦਫ਼ਤਰ ਵਿਚ ਸੰਸਦ ਮੈਂਬਰ ਅਮਨਦੀਪ ਕੌਰ ਸੋਢੀ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਤੇ ਸ਼ਹੀਦ ਭਗਤ ਸਿੰਘ ਨਗਰ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਕੀਤੀ। ਵਫ਼ਦ ’ਚ ਲਿਬਰਲ ਪਾਰਟੀ ਆਫ ਕੈਨੇਡਾ ਦੇ ਨੈਸ਼ਨਲ ਵਾਈਸ-ਪ੍ਰੈਜ਼ੀਡੈਂਟ ਹਰਦਮ ਮਾਂਗਟ, ਅਮਰਪ੍ਰੀਤ ਔਲਖ, ਯਾਦਵਿੰਦਰ ਸੋਢੀ ਤੇ ਅਜੀਤ ਸੋਢੀ ਵੀ ਸ਼ਾਮਲ ਸਨ। ਸੰਸਦ ਮੈਂਬਰ ਅਮਨਦੀਪ ਕੌਰ ਸੋਢੀ ਨੇ ਉਨ੍ਹਾਂ ਨੂੰ ਦੱਸਿਆ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਤੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ, ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੋਵਾਂ ਦੇਸ਼ਾਂ ਦੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਸਮਝੌਤੇ ਦੀਆਂ ­ਸ਼ਰਤਾਂ ਤੇ ਨਿਯਮਾਂ ਨੂੰ ਅੰਤਿਮ ਰੂਪ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ ਦੇ ਚੌਥੇ ਦਿਨ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਅਗਲੀ ਖ਼ਬਰ ਸਰੀ ’ਚ ਪੁਰਾਤਨ ਯੁੱਧ ਕਲਾ ਪ੍ਰਦਰਸ਼ਨ ਤੇ ਵਿਰਾਸਤੀ ਮੁਕਾਬਲੇ ਕਰਵਾਏ
Ad Position 24