01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐਡੀਲੇਡ ਵਿਖੇ 6 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਜਾਏ ਜਾਣਗੇ ਧਾਰਮਿਕ ਦੀਵਾਨ

ਗਿਆਨੀ ਪੁਸ਼ਪਿੰਦਰ ਸਿੰਘ ਕਰਨਗੇ ਗੁਰਮਤਿ ਵਿਚਾਰਾਂ ਦੀ ਸਾਂਝਐਡੀਲੇਡ, 1 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ 6 ਸਤੰਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਉਘੇ ਪ੍ਰਚਾਰਕ ਅਤੇ ਸਾਬਕਾ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼,ਗਿਆਨੀ ਪੁਸ਼ਪਿੰਦਰ ਸਿੰਘ ਕਥਾ-ਕੀਰਤਨ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗਿਆਨੀ ਪੁਸ਼ਪਿੰਦਰ ਸਿੰਘ ਕਰਨਗੇ ਗੁਰਮਤਿ ਵਿਚਾਰਾਂ ਦੀ ਸਾਂਝਐਡੀਲੇਡ, 1 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ 6 ਸਤੰਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਉਘੇ ਪ੍ਰਚਾਰਕ ਅਤੇ ਸਾਬਕਾ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨਜ਼,ਗਿਆਨੀ ਪੁਸ਼ਪਿੰਦਰ ਸਿੰਘ ਕਥਾ-ਕੀਰਤਨ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਇਸ ਸੰਬੰਧੀ ਮਹਾਬੀਰ ਸਿੰਘ ਗਰੇਵਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਧਾਰਮਿਕ ਦੀਵਾਨ ਦੌਰਾਨ ਸਵੇਰੇ 10.45 ਵਜੇ ਤੋਂ 11:30 ਵਜੇ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਪਰੰਤ ਸਵੇਰੇ 11:30 ਵਜੇ ਤੋਂ ਦੁਪਹਿਰ 12:15 ਵਜੇ ਤੱਕ ਸਾਬਕਾ ਹੈੱਡ ਗ੍ਰੰਥੀ ਗਿਆਨੀ ਪੁਸ਼ਪਿੰਦਰ ਸਿੰਘ ਵਲੋਂ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ ਜਾਵੇਗਾ। ਪ੍ਰਭਜੋਤ ਸਿੰਘ ਨੇ ਸਮੂਹ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ੇਸ਼ ਧਾਰਮਿਕ ਦੀਵਾਨ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕੀਤੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਣਗੇ। ਤਸਵੀਰ: ਐਡੀਲੇਡ ਪਿਕ
Ad Position 22
No active advertisement
ਪਿਛਲੀ ਖ਼ਬਰ ਟਾਈਮਜ਼ ਸਕੁਏਅਰ ’ ਚ ਦੋ ਰਾਹਗੀਰਾਂ ਦੇ ਢਿੱਡ ’ ਚ ਮਾਰੇ ਚਾਕੂ ਅਗਲੀ ਖ਼ਬਰ ਸਵਿਟਜ਼ਰਲੈਂਡ ਹਵਾਈ ਅੱਡੇ ’ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਨਿੱਘਾ ਸਵਾਗਤ
Ad Position 24