04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਕੁਆਮਿਸ ਗੁਰੂ ਘਰ ’ ਚ ਪੁਰਾਣੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਸਨਮਾਨ

ਵੈਨਕੂਵਰ, 3 ਸਤੰਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਖ਼ੂਬਸੂਰਤ ਪਹਾੜਾਂ ਦੀ ਗੋਦ ’ਚ ਵੱਸਦੇ ਸਕੁਆਮਿਸ ਸ਼ਹਿਰ ਦੀਆਂ ਸੰਗਤਾਂ ਵਲੋਂ 1983 ‘ਚ ਉਸਾਰੇ ਗਏ ਬਾਬਾ ਨਾਨਕ ਸਾਹਿਬ ਗੁਰੂ ਘਰ ਦੀ ਤੱਤਕਾਲੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਮੌਜੂਦਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ‘ਚ ਕਰਵਾਏ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕਰਵਾਏ ਸਮਾਗਮ ਦੌਰਾਨ ਤੱਤਕਾਲੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਵਤਾਰ ਸਿੰਘ ਗੀਰੀ, ਹਰਮਿੰਦਰ ਸਿੰਘ ਗਿੱਲ, ਸੁਰਮੁਖ ਸਿੰਘ ਬਾਗੜੀ,ਜਰਨੈਲ ਸਿੰਘ ਧਾਲੀਵਾਲ ਵਲੋਂ ਉਸ ਵਕਤ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਵੈਨਕੂਵਰ, 3 ਸਤੰਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਖ਼ੂਬਸੂਰਤ ਪਹਾੜਾਂ ਦੀ ਗੋਦ ’ਚ ਵੱਸਦੇ ਸਕੁਆਮਿਸ ਸ਼ਹਿਰ ਦੀਆਂ ਸੰਗਤਾਂ ਵਲੋਂ 1983 ‘ਚ ਉਸਾਰੇ ਗਏ ਬਾਬਾ ਨਾਨਕ ਸਾਹਿਬ ਗੁਰੂ ਘਰ ਦੀ ਤੱਤਕਾਲੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਮੌਜੂਦਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ‘ਚ ਕਰਵਾਏ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕਰਵਾਏ ਸਮਾਗਮ ਦੌਰਾਨ ਤੱਤਕਾਲੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਵਤਾਰ ਸਿੰਘ ਗੀਰੀ, ਹਰਮਿੰਦਰ ਸਿੰਘ ਗਿੱਲ, ਸੁਰਮੁਖ ਸਿੰਘ ਬਾਗੜੀ,ਜਰਨੈਲ ਸਿੰਘ ਧਾਲੀਵਾਲ ਵਲੋਂ ਉਸ ਵਕਤ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਸਿੱਧੂ, ਸਹਿਜਪ੍ਰੀਤ ਸਿੰਘ, ਪੁਨੀਤ ਸਿੰਘ ਗਰੇਵਾਲ, ਦਵਿੰਦਰ ਸਿੰਘ ਧਾਲੀਵਾਲ, ਨਿੰਮਰਜੀਤ ਸਿੰਘ ਥਾਂਦੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਰਪ ਦੀਆਂ ਕਬੱਡੀ ਫੈਡਰੇਸ਼ਨਾਂ ਨਾਲ ਸੰਬੰਧਿਤ ਕਲੱਬਾਂ ਦੀ ਹੰਗਾਮੀ ਮੀਟਿੰਗ ਅਗਲੀ ਖ਼ਬਰ ਬ੍ਰਹਮਭੱਟ ਵਲੋਂ ਸੀ . ਜੇ . ਪੀ .- ਡੈਮੋਕ੍ਰਟਿਕ ਦੀ ਸ਼ੁਰੂਆਤ
Ad Position 24