08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਵੈਨਕੂਵਰ, 7 ਸਤੰਬਰ (ਮਲਕੀਤ ਸਿੰਘ)- ਆਪਣੀ ਸਜ਼ਾ ਪੂਰੀ ਹੋਣ ਉਪਰੰਤ ਵੀ ਲੰਬੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ( ਕੈਨੇਡਾ) ਦੇ ਆਗੂ ਭਾਈ ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰਾਂ ਨੂੰ ਅਜਿਹੇ ਵਿਤਕਰੇ ਬੰਦ ਕਰਨੇ ਚਾਹੀਦੇ ਹਨ। ਅੱਜ ਇੱਥੇ ਬੇਅਰ ਕਰੀਕ ਪਾਰਕ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਡੇਰਾ ਸਿਰਸਾ ਮੁਖੀ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਪ੍ਰੰਤੂ ਪਿਛਲੇ ਕਈਆਂ ਸਾਲਾਂ ਤੋਂ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ ਜੋ ਕਿ ਸਰਾਸਰ ਵਿਤਕਰਾ ਹੈ ਜਿਸ ਸਬੰਧੀ ਅਸੀਂ ਅਤੇ ਸਾਡੀਆਂ ਭਾਈਵਾਲ ਧਿਰਾਂ ਵੱਲੋਂ ਕੈਨੇਡਾ ਤੋਂ ਹਮੇਸ਼ਾ ਆਵਾਜ਼ ਉਠਾਈ ਜਾਂਦੀ ਰਹੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਵੈਨਕੂਵਰ, 7 ਸਤੰਬਰ (ਮਲਕੀਤ ਸਿੰਘ)- ਆਪਣੀ ਸਜ਼ਾ ਪੂਰੀ ਹੋਣ ਉਪਰੰਤ ਵੀ ਲੰਬੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ( ਕੈਨੇਡਾ) ਦੇ ਆਗੂ ਭਾਈ ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰਾਂ ਨੂੰ ਅਜਿਹੇ ਵਿਤਕਰੇ ਬੰਦ ਕਰਨੇ ਚਾਹੀਦੇ ਹਨ। ਅੱਜ ਇੱਥੇ ਬੇਅਰ ਕਰੀਕ ਪਾਰਕ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਡੇਰਾ ਸਿਰਸਾ ਮੁਖੀ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਪ੍ਰੰਤੂ ਪਿਛਲੇ ਕਈਆਂ ਸਾਲਾਂ ਤੋਂ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ ਜੋ ਕਿ ਸਰਾਸਰ ਵਿਤਕਰਾ ਹੈ ਜਿਸ ਸਬੰਧੀ ਅਸੀਂ ਅਤੇ ਸਾਡੀਆਂ ਭਾਈਵਾਲ ਧਿਰਾਂ ਵੱਲੋਂ ਕੈਨੇਡਾ ਤੋਂ ਹਮੇਸ਼ਾ ਆਵਾਜ਼ ਉਠਾਈ ਜਾਂਦੀ ਰਹੇਗੀ। ਇਸ ਮੌਕੇ ਬਾਬਾ ਸਰੂਪ ਸਿੰਘ ਤੁੜ, ਐਪੀ ਸਿੰਘ, ਰਮਨਦੀਪ ਸਿੰਘ, ਸਤਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਇੰਦਰਜੀਤ ਕੌਰ ਅਤੇ ਲਖਵਿੰਦਰ ਸਿੰਘ ਸੈਣੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੈਫਰਡਜ਼ ਬੁਸ਼ ਗੁਰਦੁਆਰੇ ’ਚ ਮੋਹਨ ਭਾਗਵਤ ਦੀ ਫੇਰੀ ’ਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬ੍ਰਿਟੇਨ ਵਲੋਂ ਸਖ਼ਤ ਇਤਰ... ਅਗਲੀ ਖ਼ਬਰ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ’ ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ
Ad Position 24