08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਗਸੇਰ ਸਿੰਘ ਖੰਗੂੜਾ ਨੇ ਜਿੱਤਿਆ ਸੋਨ ਤਗਮਾ

ਨਾਭਾ (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜ਼ੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨੇ ਦਾ ਤਗਮਾ ਹਾਸਲ ਕੀਤਾ ਗਿਆ ਹੈ। ਜਗਸੇਰ ਸਿੰਘ ਦੀ ਇਸ ਜਿੱਤ ਨੂੰ ਲੈ ਕੇ ਜਿਥੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ, ਉੱਥੇ ਖੰਗੂੜਾ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨਾਭਾ (ਪਟਿਆਲਾ), 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਭੀਲਵਾੜਾ ਰਾਜਸਥਾਨ ਵਿਖੇ 2 ਸਤੰਬਰ ਤੋਂ 6 ਸਤੰਬਰ ਤੱਕ ਹੋਈ ਨੌਰਥ ਜ਼ੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਰਿਆਸਤੀ ਸ਼ਹਿਰ ਨਾਭਾ ਦੇ ਜੰਮਪਲ ਜਗਸੇਰ ਸਿੰਘ ਖੰਗੂੜਾ ਵਲੋਂ ਸੋਨੇ ਦਾ ਤਗਮਾ ਹਾਸਲ ਕੀਤਾ ਗਿਆ ਹੈ। ਜਗਸੇਰ ਸਿੰਘ ਦੀ ਇਸ ਜਿੱਤ ਨੂੰ ਲੈ ਕੇ ਜਿਥੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ, ਉੱਥੇ ਖੰਗੂੜਾ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦੱਸਣਯੋਗ ਹੈ ਕਿ ਜਗਸੇਰ ਸਿੰਘ ਵਲੋਂ ਪਹਿਲਾਂ ਫਰਾਂਸ ਵਿਚ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਚਾਂਦੀ ਦਾ ਤਗਮਾ ਹਾਸਲ ਕਰਨ ਦੇ ਨਾਲ ਨਾਲ ਪੂਨੇ ਵਿਖੇ ਹੋਈਆਂ ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ ਵਿਚ ਵੀ ਕਾਂਸੀ ਦਾ ਤਗਮਾ ਹਾਸਿਲ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਮਿਆਮੀ ਹਵਾਈ ਅੱਡੇ ’ ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਹਾਦਸਾਗ੍ਰਸਤ - ਪੰਜ ਮੌਤਾਂ ਅਗਲੀ ਖ਼ਬਰ ਯੂ . ਐੱਸ . ਓਪਨ ’ ਚ ਮੀਡੀਆ ਸਾਹਮਣੇ ਨਾ ਆਉਣ ਦੇ ਬਾਵਜੂਦ ਵਿਲੀਅਮਜ਼ ਭੈਣਾਂ ਨੂੰ ਨਹੀਂ ਹੋਵੇਗਾ ਜੁਰਮਾਨਾ
Ad Position 24