14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਗਰ ਕੀਰਤਨ ਮੌਕੇ ਸ਼੍ਰੋਮਣੀ ਅਕਾਲੀ ਦਲ ( ਅ ) ਦੇ ਆਗੂਆਂ ਵੱਲੋਂ ਕੀਤੀਆਂ ਤਕਰੀਰਾਂ

ਟੋਰਾਂਟੋ, 14 ਸਤੰਬਰ (ਹਰਜੀਤ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਕਰਨੈਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਾਲਟਨ ਗੁਰੂਘਰ ਦੀ ਹਦੂਦ ਅੰਦਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਲਗਾਏ ਗਏ ਬੂਥ (ਟੈਂਟ) ’ਤੇ ਜਿੱਥੇ ਸਿੱਖ ਧਰਮ ਅਤੇ ਅਲੱਗ ਸਿੱਖ ਰਾਜ ਦੀ ਮੰਗ ਕੀਤੀ ਗਈ ਉੱਥੇ ਹੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਭਾਈ ਕਰਨੈਲ ਸਿੰਘ ਦੇ ਦੱਸਣ ਅਨੁਸਾਰ ਖਾਲਸਾ ਰਾਜ ਹੀ ਸਿੱਖਾਂ ਦੀ ਆਜ਼ਾਦੀ ਲਈ ਇੱਕੋ ਇੱਕ ਰਾਹ ਹੈ ਜਿਸ ਲਈ ਭਾਈ ਮਨਜੀਤ ਸਿੰਘ ਮੱਲ੍ਹਾ ਅਤੇ ਭਾਈ ਕਰਨੈਲ ਸਿੰਘ ਨੇ ਆਖਿਆ ਕਿ ਸਮੁੱਚੇ ਸਿੱਖ ਪੰਥ ਨੂੰ ਅੱਜ ਸਿਮਰਨਜੀਤ ਸਿੰਘ ਮਾਨ ਦੀ ਸੋਚ ਉੱਤੇ ਚੱਲਣ ਦੀ ਜ਼ਰੂਰਤ ਹੈ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਵਿੱਢਿਆ ਸੰਘਰਸ਼ ਖਾਲਿਸਤਾਨ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।

Ad Position 21
repet_subhas-goyals [Copy P29]
ਨਗਰ ਕੀਰਤਨ ਮੌਕੇ ਸ਼੍ਰੋਮਣੀ ਅਕਾਲੀ ਦਲ ( ਅ ) ਦੇ ਆਗੂਆਂ ਵੱਲੋਂ ਕੀਤੀਆਂ ਤਕਰੀਰਾਂ 15-09-2026
ਟੋਰਾਂਟੋ, 14 ਸਤੰਬਰ (ਹਰਜੀਤ ਸਿੰਘ ਬਾਜਵਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਕਰਨੈਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਾਲਟਨ ਗੁਰੂਘਰ ਦੀ ਹਦੂਦ ਅੰਦਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਲਗਾਏ ਗਏ ਬੂਥ (ਟੈਂਟ) ’ਤੇ ਜਿੱਥੇ ਸਿੱਖ ਧਰਮ ਅਤੇ ਅਲੱਗ ਸਿੱਖ ਰਾਜ ਦੀ ਮੰਗ ਕੀਤੀ ਗਈ ਉੱਥੇ ਹੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਭਾਈ ਕਰਨੈਲ ਸਿੰਘ ਦੇ ਦੱਸਣ ਅਨੁਸਾਰ ਖਾਲਸਾ ਰਾਜ ਹੀ ਸਿੱਖਾਂ ਦੀ ਆਜ਼ਾਦੀ ਲਈ ਇੱਕੋ ਇੱਕ ਰਾਹ ਹੈ ਜਿਸ ਲਈ ਭਾਈ ਮਨਜੀਤ ਸਿੰਘ ਮੱਲ੍ਹਾ ਅਤੇ ਭਾਈ ਕਰਨੈਲ ਸਿੰਘ ਨੇ ਆਖਿਆ ਕਿ ਸਮੁੱਚੇ ਸਿੱਖ ਪੰਥ ਨੂੰ ਅੱਜ ਸਿਮਰਨਜੀਤ ਸਿੰਘ ਮਾਨ ਦੀ ਸੋਚ ਉੱਤੇ ਚੱਲਣ ਦੀ ਜ਼ਰੂਰਤ ਹੈ ਅਤੇ ਖਾਲਿਸਤਾਨ ਦੀ ਪ੍ਰਾਪਤੀ ਲਈ ਵਿੱਢਿਆ ਸੰਘਰਸ਼ ਖਾਲਿਸਤਾਨ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ)ਦੇ ਯੂਥ ਵਿੰਗ ਦੇ ਅਹੁਦੇਦਾਰਾਂ ਵੱਲੋ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਜਦੋਂ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਮਸੇਰੇ ਭਰਾ ਭਾਈ ਬਹਾਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਲੂਜ਼ੀਆਨਾ ’ ਚ ਚਾਕੂ ਹਮਲਿਆਂ ’ ਚ 4 ਲੋਕਾਂ ਦੀ ਮੌਤ - ਹਮਲਾਵਰ ਕਾਬੂ ਅਗਲੀ ਖ਼ਬਰ ਏ . ਆਈ . ਦੇ ਵਧਦੇ ਖ਼ਤਰਿਆਂ ’ ਤੇ ਓਬਾਮਾ ਦੀ ਚੇਤਾਵਨੀ ਸੁਰੱਖਿਆ ਤੋਂ ਨੌਕਰੀਆਂ ਤੱਕ ਸਪੱਸ਼ਟ ਨੀਤੀ ਦੀ ਮੰਗ
Ad Position 24