14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਰਧਾ ਨਾਲ ਸਜਾਏ ਹਫ਼ਤਾਵਾਰੀ ਦੀਵਾਨ

ਬਰਲਿਨ, 14 ਸਤੰਬਰ (ਲਖਵਿੰਦਰ ਸਿੰਘ ਵਲਟੋਹਾ)- ਫਰੈਂਕਫੋਰਟ, ਜਰਮਨੀ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਖੇ ਹਫ਼ਤਾਵਾਰੀ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਗੁਰਮਤਿ ਕਲਾਸਾਂ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ।

Ad Position 21
repet_subhas-goyals [Copy P29]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਰਧਾ ਨਾਲ ਸਜਾਏ ਹਫ਼ਤਾਵਾਰੀ ਦੀਵਾਨ 15-09-2026
ਬਰਲਿਨ, 14 ਸਤੰਬਰ (ਲਖਵਿੰਦਰ ਸਿੰਘ ਵਲਟੋਹਾ)- ਫਰੈਂਕਫੋਰਟ, ਜਰਮਨੀ ਸਥਿਤ ਗੁਰਦੁਆਰਾ ਸਿੱਖ ਸੈਂਟਰ ਵਿਖੇ ਹਫ਼ਤਾਵਾਰੀ ਦੀਵਾਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਇਸ ਮੌਕੇ ਗੁਰਮਤਿ ਕਲਾਸਾਂ ਦੇ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਭਾਈ ਬਲਜੀਤ ਸਿੰਘ ਅਤੇ ਭਾਈ ਸੁਖਦੇਵ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਅੰਤਰਰਾਸ਼ਟਰੀ ਕਵੀਸ਼ਰੀ ਜਥਾ ਜਥੇਦਾਰ ਪ੍ਰਤਾਪ ਸਿੰਘ ਹੜ ਦੀ ਅਗਵਾਈ ਹੇਠ, ਭਾਈ ਰਾਮ ਸਿੰਘ ਅਤੇ ਭਾਈ ਚਰਨਜੀਤ ਸਿੰਘ ਨੇ ਕਵੀਸ਼ਰੀ ਵਾਰਾਂ ਅਤੇ ਸਿੱਖ ਇਤਿਹਾਸ ਦੀਆਂ ਗਾਥਾਵਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਪ੍ਰਤਾਪ ਸਿੰਘ ਹੜ ਅਤੇ ਸਮੁੱਚੇ ਕਵੀਸ਼ਰੀ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਅਨੂਪ ਸਿੰਘ ਅਤੇ ਗੁਰਦਿਆਲ ਸਿੰਘ ਲਾਲੀ ਵਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਰਾਗੜ੍ਹੀ ਦੇ ਸ਼ਹੀਦ ਸਿੰਘਾਂ ਦੀ ਗਾਥਾ ਨੂੰ ਸਿਜਦਾ ਅਗਲੀ ਖ਼ਬਰ ਵਿਸ਼ਵ ਭਰ ਦੀਆਂ 18 ਕਬੱਡੀ ਫੈਡਰੇਸ਼ਨਾਂ ਦੀ ਸਾਂਝੀ ਫੈਡਰੇਸ਼ਨ ਫਿਕਫਾ ਦੀ ਹਾਲੈਂਡ ’ ਚ ਦੋ ਰੋਜ਼ਾ ਮੀਟਿੰਗ ਸੰਪੰਨ
Ad Position 24