15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਾਊਥਾਲ ਵਿਖੇ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ

ਲੰਡਨ, 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ ਦੇ ਲੜ੍ਹ ਲੱਗਣ ਦੀ ਪ੍ਰੇਰਨਾ ਦਿੰਦਿਆਂ ਗੁਰ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੰਡਨ, 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ ਦੇ ਲੜ੍ਹ ਲੱਗਣ ਦੀ ਪ੍ਰੇਰਨਾ ਦਿੰਦਿਆਂ ਗੁਰ ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਸਿੰਘ ਸਭਾ ਵਿਖੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਹਰਜੀਤ ਸਿੰਘ ਸਰਪੰਚ, ਪ੍ਰਮਜੀਤ ਸਿੰਘ ਧਾਲੀਵਾਲ, ਸਤਨਾਮ ਸਿੰਘ ਚੌਹਾਨ, ਸੁਲੱਖਣ ਸਿੰਘ, ਗਿਆਨੀ ਅਮਰਜੀਤ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਲੋਂ ਪ੍ਰਧਾਨ ਆਤਮਾ ਰਾਮ ਢਾਂਡਾ, ਦਰਸ਼ਨ ਸਿੰਘ ਨਾਗੀ, ਜਨਰਲ ਸਕੱਤਰ ਸ਼ਿਵ ਰੱਤੂ, ਚੁੰਨੀ ਲਾਲ ਚੂੰਬਰ, ਮੋਹਨ ਲਾਲ ਅਤੇ ਭਾਈ ਰਣਜੀਤ ਸਿੰਘ ਵਲੋਂ ਯਾਦਗਾਰੀ ਚਿੰਨ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਮਰੀਕੀ ’ ਚ ਵਿਦੇਸ਼ੀ ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਵੱਡੀ ਰਾਹਤ ਅਗਲੀ ਖ਼ਬਰ ਪੀ . ਏ . ਯੂ . ਫੈਮਿਲੀ ਐਸੋਸੀਏਸ਼ਨ ਵਲੋਂ 11 ਵਾਂ ਮੇਲਾ
Ad Position 24