23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ ਵਿਸ਼ਾਲ ਸ਼ੋਭਾ ਯਾਤਰਾ 24 ਨੂੰ

ਵੈਨਿਸ, 22 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ ’ਚ ਸਥਿਤ ਸਨਾਤਨ ਧਰਮ ਮੰਦਿਰ ਆਰਜੀਨਿਆਨੋ ਦੁਆਰਾ ਆਰਜੀਨਿਆਨੋ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਮਿਤੀ 24 ਅਕਤੂਬਰ ਨੂੰ ਸਜਾਈ ਜਾਵੇਗੀ। ਸਨਾਤਨ ਧਰਮ ਮੰਦਿਰ ਕਮੇਟੀ ਆਰਜੀਨਿਆਨੋ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਸਾਲ ਦੇ ਵਾਂਗ ਇਸ ਸਾਲ ਵੀ ਇਹ ਸ਼ੋਭਾ ਯਾਤਰਾ ਆਰਜੀਨਿਆਨੋ ਮੰਦਿਰ ਤੋਂ ਠੀਕ 2 ਵਜੇ ਆਰੰਭ ਹੋਵੇਗੀ।

Ad Position 21
No active advertisement
ਅਜੀਤ ਡੈਸਕ 23-09-2026

ਵੈਨਿਸ, 22 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਚੈਂਸਾ ਜ਼ਿਲ੍ਹੇ ’ਚ ਸਥਿਤ ਸਨਾਤਨ ਧਰਮ ਮੰਦਿਰ ਆਰਜੀਨਿਆਨੋ ਦੁਆਰਾ ਆਰਜੀਨਿਆਨੋ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਮਿਤੀ 24 ਅਕਤੂਬਰ ਨੂੰ ਸਜਾਈ ਜਾਵੇਗੀ। ਸਨਾਤਨ ਧਰਮ ਮੰਦਿਰ ਕਮੇਟੀ ਆਰਜੀਨਿਆਨੋ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਹਰੇਕ ਸਾਲ ਦੇ ਵਾਂਗ ਇਸ ਸਾਲ ਵੀ ਇਹ ਸ਼ੋਭਾ ਯਾਤਰਾ ਆਰਜੀਨਿਆਨੋ ਮੰਦਿਰ ਤੋਂ ਠੀਕ 2 ਵਜੇ ਆਰੰਭ ਹੋਵੇਗੀ।ਉਨ੍ਹਾਂ ਇਟਲੀ ਵਸਦੇ ਸਮੂਹ ਭਾਰਤੀ ਭਾਈਚਾਰੇ ਨੂੰ ਇਸ ਵਿਸ਼ਾਲ ਸ਼ੋਭਾ ਯਾਤਰਾ ਵਿਚ ਵਧ-ਚੜ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਹੈ।ਮੰਦਿਰ ਕਮੇਟੀ ਨੇ ਇਹ ਵੀ ਦੱਸਿਆ ਕਿ ਹਰੇਕ ਸਾਲ ਸਜਣ ਵਾਲੀ ਇਸ ਗਿਆਰਵੀਂ ਸ਼ੋਭਾ ਯਾਤਰਾ ਦੌਰਾਨ ਵੱਡੀ ਪੱਧਰ ਤੇ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸਾਊਥਾਲ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਅਗਲੀ ਖ਼ਬਰ ਭਾਰਤੀ ਕਮਿਊਨਿਟੀ ਸਕੂਲ ਦੇ ਕਰਮਚਾਰੀ ਵੱਲ ਬੰਦੂਕ ਤਾਣਨ ਦਾ ਦੋਸ਼ 62 ਸਾਲਾ ਵਿਅਕਤੀ ਖ਼ਿਲਾਫ਼ ਕੇਸ; ਸੁਰੱਖਿਆ ਵਧਾ ਕੇ ਸਕ...
Ad Position 24