23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ

ਵੈਨਕੂਵਰ, 22 ਸਤੰਬਰ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ਦੀ ਸਰੀ ਸ਼ਹਿਰ ਦੀ 132 ਸਟੀਟ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਦੀ ਸੇਵਾ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿਚ ਰਸਮੀ ਤੌਰ ’ਤੇ ਆਰੰਭ ਕੀਤੀ ਗਈ। ਇਸ ਮੌਕੇ ਆਯੋਜਿਤ ਇਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸਿੱਖ ਸੰਗਤਾਂ, ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 23-09-2026
ਵੈਨਕੂਵਰ, 22 ਸਤੰਬਰ (ਮਲਕੀਤ ਸਿੰਘ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ਦੀ ਸਰੀ ਸ਼ਹਿਰ ਦੀ 132 ਸਟੀਟ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਦੀ ਸੇਵਾ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿਚ ਰਸਮੀ ਤੌਰ ’ਤੇ ਆਰੰਭ ਕੀਤੀ ਗਈ। ਇਸ ਮੌਕੇ ਆਯੋਜਿਤ ਇਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸਿੱਖ ਸੰਗਤਾਂ, ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਮੌਜੂਦ ਸਨ।ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਅਰਦਾਸੀਏ ਸਿੰਘ ਵਲੋਂ ਨਵੀਂ ਇਮਾਰਤ ਦੀ ਉਸਾਰੀ ਦੀ ਆਰੰਭਤਾ ਲਈ ਅਰਦਾਸ ਕੀਤੀ ਗਈ। ਉਪਰੰਤ ਉਸਾਰੀ ਦੀ ਸੇਵਾ ਦਾ ਕਾਰਜ ਸ਼ੁਰੂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸਮਸ਼ੇਰ ਸਿੰਘ ਵਲੋਂ ਘਰ-ਘਰ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਇਟਲੀ ਦੇ ਸ਼ਹਿਰ ਕਾਸਤਲਗੌਮਬੈਰਤੋ ਵਿਖੇ ਨਗਰ ਕੀਰਤਨ 26 ਸਤੰਬਰ ਨੂੰ
Ad Position 24