25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਰਨਬੀ ’ਚ ਵਾਪਰੇ ਇਕ ਸੜਕ ਹਾਦਸੇ ‘ਚ ਉਬਰ ਦੇ 2 ਯਾਤਰੀਆਂ ਦੀ ਮੌਤ

ਵੈਨਕੂਵਰ, 25 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਪੈਂਦੇ ਸ਼ਹਿਰ ਬਰਨਬੀ ਵਿਚ ਹਾਈਵੇਅ-1 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਉਬਰ ਕਾਰ ਵਿੱਚ ਸਵਾਰ ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਨੁਸਾਰ ਹਾਦਸਾ ਅੱਧੀ ਰਾਤ ਤੋਂ ਕੁਝ ਸਮੇਂ ਬਾਅਦ ਵਾਪਰਿਆ।

Ad Position 21
No active advertisement
ਅਜੀਤ ਡੈਸਕ 26-09-2026
ਵੈਨਕੂਵਰ, 25 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਪੈਂਦੇ ਸ਼ਹਿਰ ਬਰਨਬੀ ਵਿਚ ਹਾਈਵੇਅ-1 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਉਬਰ ਕਾਰ ਵਿੱਚ ਸਵਾਰ ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਅਨੁਸਾਰ ਹਾਦਸਾ ਅੱਧੀ ਰਾਤ ਤੋਂ ਕੁਝ ਸਮੇਂ ਬਾਅਦ ਵਾਪਰਿਆ। ਮੁੱਢਲੀ ਜਾਂਚ ਮੁਤਾਬਕ ਇੱਕ ਪਿਕਅੱਪ ਟਰੱਕ ਹਾਈਵੇਅ ‘ਤੇ ਗਲਤ ਦਿਸ਼ਾ ਵਿਚ ਜਾ ਰਿਹਾ ਸੀ, ਜਿਸ ਦੀ ਪੱਛਮ ਵੱਲ ਜਾ ਰਹੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ।ਕਾਰ ਵਿਚ ਸਵਾਰ ਦੋ ਉਬਰ ਯਾਤਰੀਆਂ ਦੀ ਮੌਤ ਹੋ ਗਈ, ਜਦਕਿ ਕਾਰ ਦਾ ਚਾਲਕ ਜ਼ਖ਼ਮੀ ਹੋਇਆ। ਪੁਲਿਸ ਨੇ ਪਿਕਅੱਪ ਟਰੱਕ ਦੇ ਚਾਲਕ ਨੂੰ ਸ਼ਰਾਬੀ ਹਾਲਤ ‘ਚ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਚੋਣ ਮਨੋਰਥ ਕਮੇਟੀ ਨੇ ਵੱਖ-ਵੱਖ ਪਾਰਟੀ ਵਿੰਗਾਂ ਤੋਂ ਲਏ ਸੁਝਾਅ ਅਗਲੀ ਖ਼ਬਰ ਕਰਾਊਨ ਆਫ਼ ਪੰਜਾਬ ਨੇ ਮੁੜ ਰਚਿਆ ਇਤਿਹਾਸ, ਸੈਂਕੜੇ ਬੱਚਿਆਂ ਨੇ ਪੇਸ਼ ਕੀਤਾ ਪੰਜਾਬੀ ਲੋਕ ਨਾਚ
Ad Position 24