28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪ੍ਰਧਾਨ ਮੰਤਰੀ ਵਲੋਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਭਾਰਤੀ ਸੰਗੀਤ ਦੀ ਦੁਨੀਆ ਵਿਚ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਯਾਦਗਾਰੀ ਰਹੇਗਾ। ਮੰਗੇਸ਼ਕਰ ਦਾ ਜਨਮ 28 ਸਤੰਬਰ, 1929 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਦੇਹਾਂਤ 6 ਫਰਵਰੀ, 2022 ਨੂੰ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 29-09-2026
ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਭਾਰਤੀ ਸੰਗੀਤ ਦੀ ਦੁਨੀਆ ਵਿਚ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਯਾਦਗਾਰੀ ਰਹੇਗਾ। ਮੰਗੇਸ਼ਕਰ ਦਾ ਜਨਮ 28 ਸਤੰਬਰ, 1929 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਦੇਹਾਂਤ 6 ਫਰਵਰੀ, 2022 ਨੂੰ ਹੋਇਆ ਸੀ। ਮੋਦੀ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘ਸਤਿਕਾਰਯੋਗ ਲਤਾ ਦੀਦੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਦਿਲੋਂ ਸ਼ਰਧਾਂਜਲੀ। ਉਨ੍ਹਾਂ ਨੇ ਆਪਣੀ ਬ੍ਰਹਮ ਗਾਇਕੀ ਪ੍ਰਤਿਭਾ ਨਾਲ ਦੁਨੀਆ ਭਰ ਵਿਚ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਉਨ੍ਹਾਂ ਨੇ ਨਾ ਸਿਰਫ਼ ਆਪਣੀ ਸੁਰੀਲੀ ਆਵਾਜ਼ ਨਾਲ ਭਾਰਤ ਨੂੰ ਅਮੀਰ ਕੀਤਾ, ਸਗੋਂ ਦੇਸ਼ ਦੀ ਖੁਸ਼ਹਾਲੀ ਨਾਲ ਜੁੜੀ ਹਰ ਪਹਿਲਕਦਮੀ ਨੂੰ ਲਗਾਤਾਰ ਉਤਸ਼ਾਹਿਤ ਕੀਤਾ।’ —- ਮੋਦੀ——-
Ad Position 22
No active advertisement
ਪਿਛਲੀ ਖ਼ਬਰ ਖਾਲਸਾ ਏਡ ਵੱਲੋਂ ਮੂਲ ਨਿਵਾਸੀ ਵਿਦਿਆਰਥੀਆਂ ਲਈ ਸਕੂਲੀ ਸਮੱਗਰੀ ਦੀ ਸੇਵਾ ਅਗਲੀ ਖ਼ਬਰ ਮੌਰਗੇਜ ਧੋਖਾਧੜੀ ਮਾਮਲੇ ’ਚ ਲੰਡਨ ਵਾਸੀ ਪਰਮਜੀਤ ਧਾਮੀ ਤੋਂ ਕੀਤੀ 2.65 ਲੱਖ ਪੌਂਡ ਦੀ ਵਸੂਲੀ
Ad Position 24