03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬਸੰਤ ਮੋਟਰਜ਼ ਵਲੋਂ 35ਵਾਂ ਸਕਾਲਰਸ਼ਿਪ ਵੰਡ ਸਮਾਗਮ ਅੱਜ

ਵੈਨਕੂਵਰ, 3 ਅਕਤੂਬਰ (ਮਲਕੀਤ ਸਿੰਘ)-ਸਰੀ ਦੇ ਮਸ਼ਹੂਰ ਬਸੰਤ ਮੋਟਰਜ਼ ਵੱਲੋਂ ਸਲਾਨਾ 35ਵਾਂ ਸਕਾਲਰਸ਼ਿਪ ਵੰਡ ਸਮਾਗਮ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਉਕਤ ਜਾਣਕਾਰੀ ਸਾਂਝੀ ਕਰਦਿਆਂ ਬਸੰਤ ਮੋਟਰਜ਼ ਦੇ ਸੰਚਾਲਕ ਬਲਦੇਵ ਸਿੰਘ ਬਾਠ ਨੇ ਦੱਸਿਆ ਕਿ ਬਸੰਤ ਮੋਟਰਜ਼ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਸਿੱਖਿਆ, ਚੰਗੇ ਮੌਕਿਆਂ ਰਾਹੀ ਨੌਜਵਾਨਾਂ ਨੂੰ ਸੁਨਹਿਰੀ ਭਵਿਖ ਉਸਾਰਨ ਲਈ ਲਗਾਤਾਰ ਚੰਗੀ ਸੇਧ ਦੇਣ ਦੀ ਪਰੰਪਰਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਵੈਨਕੂਵਰ, 3 ਅਕਤੂਬਰ (ਮਲਕੀਤ ਸਿੰਘ)-ਸਰੀ ਦੇ ਮਸ਼ਹੂਰ ਬਸੰਤ ਮੋਟਰਜ਼ ਵੱਲੋਂ ਸਲਾਨਾ 35ਵਾਂ ਸਕਾਲਰਸ਼ਿਪ ਵੰਡ ਸਮਾਗਮ 4 ਅਕਤੂਬਰ ਨੂੰ ਕਰਵਾਇਆ ਜਾਵੇਗਾ। ਉਕਤ ਜਾਣਕਾਰੀ ਸਾਂਝੀ ਕਰਦਿਆਂ ਬਸੰਤ ਮੋਟਰਜ਼ ਦੇ ਸੰਚਾਲਕ ਬਲਦੇਵ ਸਿੰਘ ਬਾਠ ਨੇ ਦੱਸਿਆ ਕਿ ਬਸੰਤ ਮੋਟਰਜ਼ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਸਿੱਖਿਆ, ਚੰਗੇ ਮੌਕਿਆਂ ਰਾਹੀ ਨੌਜਵਾਨਾਂ ਨੂੰ ਸੁਨਹਿਰੀ ਭਵਿਖ ਉਸਾਰਨ ਲਈ ਲਗਾਤਾਰ ਚੰਗੀ ਸੇਧ ਦੇਣ ਦੀ ਪਰੰਪਰਾ ਜਾਰੀ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਸਾਲ ਹੋਣਹਾਰ ਵਿਦਿਆਰਥੀਆਂ ਨੂੰ 35 ਹਜ਼ਾਰ ਡਾਲਰ ਦੇ ਵਜੀਫੇ ਵੰਡੇ ਜਾਣਗੇ। ਇਸ ਸਮਾਗਮ ਦੌਰਾਨ ਕਈ ਸਤਿਕਾਰਯੋਗ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਪੰਜਾਬ ਕਾਂਗਰਸ ਦੀ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਸਮਰੱਥ - ਅਮੋਲਕ ਸਿੰਘ ਗਾਖਲ ਅਗਲੀ ਖ਼ਬਰ 60 ਸਾਲ ਦੀ ਉਮਰ ਵਿਚ ਵੀ ਪ੍ਰਿੰ: ਨਗੀਨ ਸਿੰਘ ਬੱਲ ਨੇ ਰਚਿਆ ਨਵਾਂ ਕੀਰਤੀਮਾਨ
Ad Position 24