03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ ਤੇ ਵਧਾਈਆਂ

ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਸੀਨੀਅਰ ਕਾਂਗਰਸੀ ਆਗੂ ਤੇ ਉਲੰਪੀਅਨ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਐਲਾਨੇ ਜਾਣ ਨਾਲ਼ ਉਨ੍ਹਾਂ ਦੇ ਦੇਸ਼-ਵਿਦੇਸ਼ ਅੰਦਰ ਵਸਦੇ ਪ੍ਰਸ਼ੰਸ਼ਕਾਂ ਤੇ ਸ਼ੁੱਭ ਚਿੰਤਕਾਂ ਵਿਚ ਖੁਸ਼ੀ ਇਕ ਅਨੌਖੀ ਲਹਿਰ ਦੌੜ ਗਈ ਹੈ ਅਤੇ ਦੇਸ਼-ਵਿਦੇਸ਼ ਅੰਦਰ ਵਸਦੀਆਂ ਵੱਖ-ਵੱਖ ਸ਼ਖਸੀਅਤਾਂ ਵਲੋਂ ਪ੍ਰਗਟ ਨੂੰ ਲਗਾਤਾਰ ਵਧਾਈਆਂ ਭੇਜੀਆਂ ਜਾ ਰਹੀਆਂ ਹਨ। ਇਸੇ ਪ੍ਰਕਾਰ ਇਟਲੀ ਕਬੱਡੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪ੍ਰਸਿੱਧ ਸ਼ਖਸੀਅਤ ਸੰਤੋਖ ਸਿੰਘ ਲਾਲੀ, ਖੇਡ ਪ੍ਰਮੋਟਰ ਸਤਵਿੰਦਰ ਸਿੰਘ ਟੀਟਾ, ਅਸ਼ੋਕ ਕੁਮਾਰ ਧੁੰਨਾਂ, ਗੁਰਜੀਵਨ ਨੰਦਾਂਚੌਰ ਆਦਿ ਵਲੋਂ ਪ੍ਰਗਟ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਪ੍ਰਗਟ ਸਿੰਘ ਇਕ ਯੋਗ ਅਤੇ ਬਹੁਤ ਹੀ ਸੂਝਵਾਨ ਆਗੂ ਹਨ, ਜਿਨ੍ਹਾਂ ਕਿ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਅਤੇ ਪੰਜਾਬ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਕਾਂਗਰਸ ਪਾਰਟੀ ਹਾਈ ਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣਾ ਇਕ ਅਤਿ ਸ਼ਾਲਾਘਾਯੋਗ ਉਪਰਾਲਾ ਹੈ।

Ad Position 21
No active advertisement
ਅਜੀਤ ਡੈਸਕ 04-10-2026
ਵੈਨਿਸ (ਇਟਲੀ), 3 ਅਕਤੂਬਰ (ਹਰਦੀਪ ਸਿੰਘ ਕੰਗ)-ਸੀਨੀਅਰ ਕਾਂਗਰਸੀ ਆਗੂ ਤੇ ਉਲੰਪੀਅਨ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਐਲਾਨੇ ਜਾਣ ਨਾਲ਼ ਉਨ੍ਹਾਂ ਦੇ ਦੇਸ਼-ਵਿਦੇਸ਼ ਅੰਦਰ ਵਸਦੇ ਪ੍ਰਸ਼ੰਸ਼ਕਾਂ ਤੇ ਸ਼ੁੱਭ ਚਿੰਤਕਾਂ ਵਿਚ ਖੁਸ਼ੀ ਇਕ ਅਨੌਖੀ ਲਹਿਰ ਦੌੜ ਗਈ ਹੈ ਅਤੇ ਦੇਸ਼-ਵਿਦੇਸ਼ ਅੰਦਰ ਵਸਦੀਆਂ ਵੱਖ-ਵੱਖ ਸ਼ਖਸੀਅਤਾਂ ਵਲੋਂ ਪ੍ਰਗਟ ਨੂੰ ਲਗਾਤਾਰ ਵਧਾਈਆਂ ਭੇਜੀਆਂ ਜਾ ਰਹੀਆਂ ਹਨ।ਇਸੇ ਪ੍ਰਕਾਰ ਇਟਲੀ ਕਬੱਡੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਪ੍ਰਸਿੱਧ ਸ਼ਖਸੀਅਤ ਸੰਤੋਖ ਸਿੰਘ ਲਾਲੀ, ਖੇਡ ਪ੍ਰਮੋਟਰ ਸਤਵਿੰਦਰ ਸਿੰਘ ਟੀਟਾ, ਅਸ਼ੋਕ ਕੁਮਾਰ ਧੁੰਨਾਂ, ਗੁਰਜੀਵਨ ਨੰਦਾਂਚੌਰ ਆਦਿ ਵਲੋਂ ਪ੍ਰਗਟ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਪ੍ਰਗਟ ਸਿੰਘ ਇਕ ਯੋਗ ਅਤੇ ਬਹੁਤ ਹੀ ਸੂਝਵਾਨ ਆਗੂ ਹਨ, ਜਿਨ੍ਹਾਂ ਕਿ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਅਤੇ ਪੰਜਾਬ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਕਾਂਗਰਸ ਪਾਰਟੀ ਹਾਈ ਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣਾ ਇਕ ਅਤਿ ਸ਼ਾਲਾਘਾਯੋਗ ਉਪਰਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਕੁਸ਼ਤੀ : ਅੰਤਿਮ ਨੂੰ ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸਬਰ ਅਗਲੀ ਖ਼ਬਰ ਤਿੰਨ ਦਿਨਾਂ ‘ਵਿਸ਼ਵ ਪੰਜਾਬੀ ਕਾਨਫਰੰਸ’ ਦਾ ਹੋਇਆ ਆਗਾਜ਼
Ad Position 24