09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਬੈਠਕ ਕੱਲ੍ਹ

ਵੈਨਕੂਵਰ, 8 ਅਕਤੂਬਰ (ਮਲਕੀਤ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ ਅਤੇ ਕਵੀ ਦਰਬਾਰ 10 ਅਕਤੂਬਰ ਦਿਨ ਸਨਿਚਰਵਾਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120) ਸਰੀ ਵਿਖੇ ਹੋਵੇਗੀ, ਜੋ ਰੀਕਾਸਲੀਏਸ਼ਨ ਡੇਅ ਨੂੰ ਸਮਰਪਿਤ ਹੋਵੇਗੀ । ਇਸ ਮੌਕੇ ਪ੍ਰਸਿੱਧ ਵਿਦਵਾਨ ਡਾ.

Ad Position 21
No active advertisement
ਅਜੀਤ ਡੈਸਕ 08-10-2026
ਵੈਨਕੂਵਰ, 8 ਅਕਤੂਬਰ (ਮਲਕੀਤ ਸਿੰਘ)-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ ਅਤੇ ਕਵੀ ਦਰਬਾਰ 10 ਅਕਤੂਬਰ ਦਿਨ ਸਨਿਚਰਵਾਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120) ਸਰੀ ਵਿਖੇ ਹੋਵੇਗੀ, ਜੋ ਰੀਕਾਸਲੀਏਸ਼ਨ ਡੇਅ ਨੂੰ ਸਮਰਪਿਤ ਹੋਵੇਗੀ । ਇਸ ਮੌਕੇ ਪ੍ਰਸਿੱਧ ਵਿਦਵਾਨ ਡਾ. ਹਰਦੇਵ ਸਿੰਘ ਵਿਰਕ ਦੀ ਪੁਸਤਕ ‘ਪੈਰਿਸ ਤੋਂ ਪਟਿਆਲਾ’ (ਦਰਦ ਵਿਛੋੜੇ ਦੀਆਂ ਚਿੱਠੀਆਂ) ਅਤੇ ਅਮਰਜੀਤ ਕੌਰ ਦੀ ਪੁਸਤਕ ‘ਯਤਨ ਲੌਢੇ ਵੇਲੇ ਦੇ’ ਲੋਕ ਅਰਪਣ ਕੀਤੀਆਂ ਜਾਣਗੀਆਂ। ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ, ਉਪ ਪ੍ਰਧਾਨ ਸੁਰਜੀਤ ਮਾਧੋਪੁਰੀ, ਸਕੱਤਰ ਕੁਲਵਿੰਦਰ ਸਿੰਘ ਰੰਧਾਵਾ ਅਤੇ ਖਜਾਨਚੀ ਰੂਪੀ ਖਹਿਰਾ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆ ਨੂੰ ਆਪਣੀਆਂ ਵਡਮੁੱਲੀਆਂ ਸਾਹਿਤਕ ਰਚਨਾਵਾਂ ਨਾਲ ਪਹੁੰਚਣ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੋਬਲ ਸ਼ਾਂਤੀ ਪੁਰਸਕਾਰ ਦਾ ਹੱਕਦਾਰ ਹਾਂ-ਟਰੰਪ ਅਗਲੀ ਖ਼ਬਰ ਚੀਨ ’ਚ ਕ੍ਰਿਕਟ ਨੂੰ ਬੜਾਵਾ ਦੇਵਾਗਾ ਆਈ.ਸੀ.ਸੀ.
Ad Position 24