ਪ੍ਰੋ. ਅਤੈ ਸਿੰਘ ਨਾਲ ਰੂਬਰੂ ਸਮਾਗਮ 18 ਨੂੰ
ਟੋਰਾਂਟੋ, 15 ਅਕਤੂਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਸਾਹਿਤਕ ਅਤੇ ਵਿਚਾਰ ਗੋਸ਼ਟੀ ਸਮਾਗਮ 18 ਅਕਤੂਬਰ ਐਤਵਾਰ ਨੂੰ ਬਾਅਦ ਦੁਪਿਹਰ (2250 ਬੋਵੇਅਡ ਡਰਾਇਵ ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਭਾਗਾਂ ਵਿਚ ਵੰਡ ਕੇ ਹੋਣ ਵਾਲੇ ਇਸ ਸਮਾਗਮ ਦੇ ਪਹਿਲੇ ਭਾਗ ਵਿਚ ਪ੍ਰਸਿੱਧ ਵਿਦਵਾਨ ਪ੍ਰੋ.
ਟੋਰਾਂਟੋ, 15 ਅਕਤੂਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਸਾਹਿਤਕ ਅਤੇ ਵਿਚਾਰ ਗੋਸ਼ਟੀ ਸਮਾਗਮ 18 ਅਕਤੂਬਰ ਐਤਵਾਰ ਨੂੰ ਬਾਅਦ ਦੁਪਿਹਰ (2250 ਬੋਵੇਅਡ ਡਰਾਇਵ ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਭਾਗਾਂ ਵਿਚ ਵੰਡ ਕੇ ਹੋਣ ਵਾਲੇ ਇਸ ਸਮਾਗਮ ਦੇ ਪਹਿਲੇ ਭਾਗ ਵਿਚ ਪ੍ਰਸਿੱਧ ਵਿਦਵਾਨ ਪ੍ਰੋ. ਅਤੈ ਸਿੰਘ ‘ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਪੰਜਾਬੀ ਬੋਲੀ ਨਾਲ ਸਰੋਕਾਰ’ ਵਿਸ਼ੇ ਬਾਰੇ ਗੱਲਬਾਤ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ ਜਦੋਂ ਕਿ ਦੂਜੇ ਹਿੱਸੇ ਵਿਚ ਕਵੀ ਦਰਬਾਰ ਹੋਵੇਗਾ।