19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

27 ਤੋਂ ਸ਼ੁਰੂ ਹੋਵੇਗਾ ਹਾਕੀ ਦਾ ਮਹਾਂਕੁੰਭ

ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ 9 ਰੋਜ਼ਾ ਟਰਾਫੀ ਟੂਰ ਦਾ ਆਗਾਜ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਹੋ ਗਿਆ ਹੈ। 18 ਅਕਤੂਬਰ ਤੋਂ ਸ਼ੁਰੂ ਹੋਇਆ ਇਹ ਟੂਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਦਾ ਹੋਇਆ 26 ਅਕਤੂਬਰ ਨੂੰ ਜਲੰਧਰ ਵਿਖੇ ਪੁੱਜੇਗਾ।

Ad Position 21
No active advertisement
ਅਜੀਤ ਡੈਸਕ 20-10-2026
ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ 9 ਰੋਜ਼ਾ ਟਰਾਫੀ ਟੂਰ ਦਾ ਆਗਾਜ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਹੋ ਗਿਆ ਹੈ। 18 ਅਕਤੂਬਰ ਤੋਂ ਸ਼ੁਰੂ ਹੋਇਆ ਇਹ ਟੂਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਦਾ ਹੋਇਆ 26 ਅਕਤੂਬਰ ਨੂੰ ਜਲੰਧਰ ਵਿਖੇ ਪੁੱਜੇਗਾ। ਲੀਗ ਪੜਾਅ ਦੇ ਮੁਕਾਬਲੇ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ। ਇਸ ਤੋਂ ਬ ਾਅਦ ਟੂਰਨਾਮੈਂਟ ਦਾ ਅਗਲਾ ਪੜਾਅ ਮੋਹਾਲੀ ਵਿਖੇ ਹੋਵੇਗਾ, ਜਿਥੇ 4 ਅਤੇ 5 ਨਵੰਬਰ ਨੂੰ ਸੈਮੀਫਾਈਨਲ ਅਤੇ ਤਗ਼ਮਿਆਂ ਲਈ ਅਹਿਮ ਮੁਕਾਬਲੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਖੇ ਖੇਡੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਹਾਕੀ ਟੀਮ ਦਾ ਜਲੰਧਰ ਪਹੁੰਚਣ ’ਤੇ ਨਿੱਘਾ ਸਵਾਗਤ ਟੀਮ ਦੇ ਹੌਸਲੇ ਬੁਲੰਦ-ਹਰਮਨਪ੍ਰੀਤ ਸਿੰਘ ਅਗਲੀ ਖ਼ਬਰ ਰਮੇਸ਼ ਪਵਾਰ ਰਾਸ਼ਟਰੀ ਚੋਣਕਾਰ ਨਿਯੁਕਤ, ਓਝਾ ਪੈਨਲ ਦੇ ਚੇਅਰਮੈਨ ਵਜੋਂ ਬਣੇ ਰਹਿਣਗੇ
Ad Position 24