ਝੋਟਾ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ-ਦਿਲਜੀਤ ਦੋਸਾਂਝ
ਚੰਡੀਗੜ੍ਹ, 19 ਅਕਤੂਬਰ (ਏਜੰਸੀ)-ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦੀ ਪਿਛਲੇ ਹਫ਼ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਝੋਟਾ ਦੀ ਇਕ ਤਸਵੀਰ ਵੀ ਸਾਂਝੀ ਕੀਤੀ।
ਦਿਲਜੀਤ ਦੋਸਾਂਝ ਵਲੋਂ ਇੰਸਟਾਗ੍ਰਾਮ ਹੈਂਡਲ ’ਤੇ ਪੋਸਟ ਕੀਤੀ ਝੋਟਾ ਦੀ ਤਸਵੀਰ।
20-10-2026