23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਥੇਦਾਰ ਗੜਗੱਜ ਦਾ ਨਾਰਵੇ ਪੁੱਜਣ ’ਤੇ ਨਿੱਘਾ ਸਵਾਗਤ

ਓਸਲੋ (ਨਾਰਵੇ), 23 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਓਸਲੋ ਪੁੱਜਣ ’ਤੇ ਸਿੱਖ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜਥੇਦਾਰ ਗੜਗੱਜ ਦੀ ਆਮਦ ਨਾਲ ਨਾਰਵੇ ਦੀਆਂ ਸਿੱਖ ਸੰਗਤਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 24-10-2026
ਓਸਲੋ (ਨਾਰਵੇ), 23 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਓਸਲੋ ਪੁੱਜਣ ’ਤੇ ਸਿੱਖ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਜਥੇਦਾਰ ਗੜਗੱਜ ਦੀ ਆਮਦ ਨਾਲ ਨਾਰਵੇ ਦੀਆਂ ਸਿੱਖ ਸੰਗਤਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ ਸੰਗਤ ਵਲੋਂ ਉਨ੍ਹਾਂ ਨੂੰ ਸਤਿਕਾਰ ਸਹਿਤ ਜੀ ਆਇਆਂ ਆਖਿਆ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਸੰਗਤਾਂ ਨੂੰ ਸੰਬੋਧਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ‘ ਬਰਫ਼ ਦਾ ਸੂਰਜ’ ਅੱਜ ਹੋਵੇਗੀ ਲੋਕ ਅਰਪਣ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਹਿੱਸਾ ਲੈਣ ਪੁੱਜੀ ਜਪਾਨ ਦੀ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ
Ad Position 24