28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰਸਿੱਧ ਦੇ ਬਾਹਰ ਹੋਣ ਕਾਰਨ ਆਕਿਬ ਨਬੀ ਦੇ ਟੀਮ ’ਚ ਸ਼ਾਮਿਲ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 28 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 29-10-2026
ਨਵੀਂ ਦਿੱਲੀ, 28 ਅਕਤੂਬਰ (ਪੀ. ਟੀ. ਆਈ.)-ਭਾਰਤੀ ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਨਿਊਜ਼ੀਲੈਂਡ ਵਿਰੁੱਧ 4 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਇਕ ਦਿਨਾਂ ਲੜੀ ਦਾ ਹਿੱਸਾ ਨਹੀਂ ਹੋਣਗੇ। ਬੀ.ਸੀ.ਸੀ.ਆਈ. ਦੇ ਇਕ ਸੂਤਰ ਨੇ ਦੱਸਿਆ ਕਿ ਉਹ ਅਜੇ ਤੱਕ ਆਪਣੀ ‘ਹੈਮਸਟ੍ਰਿੰਗ’ (ਪੱਟ ਦੀ ਮਾਸਪੇਸ਼ੀ) ਦੀ ਸੱਟ ਤੋਂ ਪੂਰੀ ਤਰ੍ਹਾਂ ਉਭਰ ਨਹੀਂ ਸਕੇ ਹਨ।ਅਜਿਹੀ ਸੰਭਾਵਨਾ ਹੈ ਕਿ ਜੰਮੂ-ਕਸ਼ਮੀਰ ਦੇ ਤੇਜ਼ ਗੇਂਦਬਾਜ਼ ਆਕਿਬ ਨਬੀ, ਜੋ ਪਹਿਲਾਂ ਹੀ ਨਿਊਜ਼ੀਲੈਂਡ ਵਿਚ ਮੌਜੂਦ ਹਨ, ਇਕ ਦਿਨਾ ਟੀਮ ਵਿਚ ਪ੍ਰਸਿਧ ਦੀ ਜਗ੍ਹਾ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਈਸ਼ਾਨ ਨੂੰ ਪਛਾੜ ਕੇ ਵਿਸ਼ਵ ਦੇ ਨੰਬਰ ਇਕ ਟੀ-20 ਬੱਲੇਬਾਜ਼ ਬਣੇ ਅਭਿਸ਼ੇਕ ਅਗਲੀ ਖ਼ਬਰ ਬਮਿਆਲ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ
Ad Position 24