02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮੈਲਬੌਰਨ ’ ਚ ਪ੍ਰਵਾਸ ਵਿਰੁੱਧ ਰੋਸ ਮਾਰਚ

ਮੈਲਬੌਰਨ, 1 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਵਿਚ ਵਧ ਰਹੇ ਪ੍ਰਵਾਸ ਦੇ ਮੁੱਦੇ ਨੂੰ ਲੈ ਕੇ ਅੱਜ ਮੈਲਬੌਰਨ ’ਚ ਸੈਂਕੜੇ ਲੋਕਾਂ ਵਲੋਂ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿਚ ਵੱਡੇ ਪੱਧਰ ’ਤੇ ਹੋ ਰਹੇ ਪ੍ਰਵਾਸ ਨੂੰ ਰੋਕਣ ਤੇ ਪ੍ਰਵਾਸ ਨੀਤੀ ਵਿਚ ਤਬਦੀਲੀ ਲਿਆਉਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਮੈਲਬੌਰਨ, 1 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਵਿਚ ਵਧ ਰਹੇ ਪ੍ਰਵਾਸ ਦੇ ਮੁੱਦੇ ਨੂੰ ਲੈ ਕੇ ਅੱਜ ਮੈਲਬੌਰਨ ’ਚ ਸੈਂਕੜੇ ਲੋਕਾਂ ਵਲੋਂ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿਚ ਵੱਡੇ ਪੱਧਰ ’ਤੇ ਹੋ ਰਹੇ ਪ੍ਰਵਾਸ ਨੂੰ ਰੋਕਣ ਤੇ ਪ੍ਰਵਾਸ ਨੀਤੀ ਵਿਚ ਤਬਦੀਲੀ ਲਿਆਉਣ ਦੀ ਮੰਗ ਕੀਤੀ। ਇਹ ਮਾਰਚ ‘ਆਸਟ੍ਰੇਲੀਆ ਮਾਰਚਿਜ਼’ ਨਾਂਅ ਦੀ ਕੌਮੀ ਮੁਹਿੰਮ ਦਾ ਹਿੱਸਾ ਸੀ, ਜਿਸ ਦਾ ਪ੍ਰਬੰਧ ਆਸਟ੍ਰੇਲੀਅਨ ਲੌਬੀ ਗਰੁੱਪ ਵਲੋਂ ਕੀਤਾ ਗਿਆ। ਪ੍ਰਬੰਧਕਾਂ ਅਨੁਸਾਰ ਇਸ ਮੁਹਿੰਮ ਤਹਿਤ ਅਗਲੇ ਪੜਾਅ ਵਿਚ ਸਿਡਨੀ ਤੇ ਕੈਨਬਰਾ ਵਿਖੇ ਵੀ ਰੈਲੀਆਂ ਕੀਤੀਆਂ ਜਾਣਗੀਆਂ। ਮੈਲਬੌਰਨ ’ਚ ਕੱਢੇ ਗਏ ਇਸ ਮਾਰਚ ਦੌਰਾਨ ਪ੍ਰਵਾਸ ਸੰਬੰਧੀ ਸਰਕਾਰੀ ਨੀਤੀਆਂ ਵਿਰੁੱਧ ਆਵਾਜ਼ ਉਠਾਈ ਗਈ।
Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਤੇ ਆਸ ਪਾਸ ਦੇ ਇਲਾਕੇ ’ ਚ ਹੈਲੋਵੀਨ ਦਾ ਤਿਉਹਾਰ ਹਰ ਵਰਗ ਦੇ ਲੋਕਾਂ ਨੇ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਮੈਡੀਕੇਅਰ ਘੁਟਾਲੇ ’ ਚ ਭਾਰਤੀ ਸਈਦ ਮੁਰਤਜ਼ਾ ਕਬਲਜ਼ਾਦਾ ਨੇ ਦੋਸ਼ ਕਬੂਲੇ
Ad Position 24