03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰੀ ਦੀ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣੀ ਸੁਹਾਨਾ ਗਿੱਲ

ਵੈਨਕੂਵਰ, 3 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰਮੁੱਖ ਸ਼ਹਿਰ ਸਰੀ ’ਚ ਪੰਜਾਬੀ ਮੂਲ ਦੀ 20 ਸਾਲਾ ਮੁਟਿਆਰ ਸੁਹਾਨਾ ਗਿੱਲ ਨੇ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਸੁਹਾਨਾ ਗਿੱਲ ਨੇ ਸਰੀ ਨਗਰ ਕੌਂਸਲ ਦੀ ਮੈਂਬਰ ਵਜੋਂ ਸਹੁੰ ਚੁੱਕ ਕੇ ਨਾ ਸਿਰਫ਼ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ, ਸਗੋਂ ਨੌਜਵਾਨ ਪੀੜ੍ਹੀ ਲਈ ਵੀ ਸਿਆਸਤ ਦੇ ਖੇਤਰ ਵਿੱਚ ਅੱਗੇ ਵਧਣ ਦਾ ਨਵਾਂ ਰਾਹ ਖੋਲ੍ਹਿਆ ਹੈ।

Ad Position 21
No active advertisement
ਅਜੀਤ ਡੈਸਕ 04-11-2026
ਵੈਨਕੂਵਰ, 3 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰਮੁੱਖ ਸ਼ਹਿਰ ਸਰੀ ’ਚ ਪੰਜਾਬੀ ਮੂਲ ਦੀ 20 ਸਾਲਾ ਮੁਟਿਆਰ ਸੁਹਾਨਾ ਗਿੱਲ ਨੇ ਸਭ ਤੋਂ ਛੋਟੀ ਉਮਰ ਦੀ ਕੌਂਸਲਰ ਬਣ ਕੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਸੁਹਾਨਾ ਗਿੱਲ ਨੇ ਸਰੀ ਨਗਰ ਕੌਂਸਲ ਦੀ ਮੈਂਬਰ ਵਜੋਂ ਸਹੁੰ ਚੁੱਕ ਕੇ ਨਾ ਸਿਰਫ਼ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ, ਸਗੋਂ ਨੌਜਵਾਨ ਪੀੜ੍ਹੀ ਲਈ ਵੀ ਸਿਆਸਤ ਦੇ ਖੇਤਰ ਵਿੱਚ ਅੱਗੇ ਵਧਣ ਦਾ ਨਵਾਂ ਰਾਹ ਖੋਲ੍ਹਿਆ ਹੈ। ਸੁਹਾਨਾ ਗਿੱਲ ਨੇ ਆਪਣੀ ਚੋਣ ਮੁਹਿੰਮ ਦੌਰਾਨ ਮਹਿੰਗਾਈ, ਆਮ ਲੋਕਾਂ ਲਈ ਜੀਵਨ ਨੂੰ ਕਿਫ਼ਾਇਤੀ ਬਣਾਉਣ, ਜਨਤਕ ਸੁਰੱਖਿਆ ਤੇ ਨੌਜਵਾਨਾਂ ਦੀ ਨੁਮਾਇੰਦਗੀ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਸੀ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ’ ਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸੈਮੀਫਾਈਨਲ ਅੱਜ ਅਗਲੀ ਖ਼ਬਰ ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ , 7 ਸਾਲ ਪੁਰਾਣਾ ਕੌਮੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ
Ad Position 24