ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤ ਵਲੋਂ ਬੰਦੀ ਛੋੜ ਮਨਾਇਆ
ਓਸਲੋਂ, 9 ਨਵੰਬਰ (ਡਿੰਪਾ ਵਿਰਕ)-ਨਾਰਵੇ ਦੀ ਰਾਜਧਾਨੀ ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤਾਂ ਵਲੋਂ ਬੰਦੀ ਛੌੜ ਮਨਾਇਆ ਗਿਆ। ਜਿਸ ਦੌਰਾਨ ਸੰਗਤ ਵਲੋਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਭਾਰੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਓੁਪਰੰਤ ਕੀਰਤਨ ਦਰਬਾਰ ਸਜਾਏ ਗਏ।
ਓਸਲੋਂ, 9 ਨਵੰਬਰ (ਡਿੰਪਾ ਵਿਰਕ)-ਨਾਰਵੇ ਦੀ ਰਾਜਧਾਨੀ ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤਾਂ ਵਲੋਂ ਬੰਦੀ ਛੌੜ ਮਨਾਇਆ ਗਿਆ। ਜਿਸ ਦੌਰਾਨ ਸੰਗਤ ਵਲੋਾਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਭਾਰੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਲਵਾਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਓੁਪਰੰਤ ਕੀਰਤਨ ਦਰਬਾਰ ਸਜਾਏ ਗਏ। ਜਿਸ ’ਚ ਗੁਰੂ ਘਰ ਦੇ ਕੀਰਤਨੀ ਜੱਥਾ ਕੀਰਤਨੀ ਜੱਥਾ ਭਾਈ ਜਸਪ੍ਰੀਤ ਸਿੰਘ ਜੀ ਜੈਤੋ ਵਾਲੇ ਭਾਈ ਗੁਰਬਿੰਦਰ ਸਿੰਘ ਜੀ ਭਾਈ ਸੰਜੂ ਸਿੰਘ ਜੀ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਅੰਤ ’ਚ ਪ੍ਰਬੰਧਕ ਕਮੇਟੀ ਵਲੋਂ ਆਈ ਸੰਗਤ ਦਾ ਬੰਧਕ ਕਮੇਟੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੀਤ ਪ੍ਰਧਾਨ, ਭਾਈ ਕਸ਼ਮੀਰ ਸਿੰਘ ਸੈਕਟਰੀ ਬੀਬੀ, ਪਰਮਜੀਤ ਕੌਰ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। Norway pic-1,2