12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੋਟਾਂ ਦੌਰਾਨ ਆਸਟ੍ਰੇਲੀਆ ’ਚ ਵੀ ਧਾਰਮਿਕ ਰਾਜਨੀਤੀ ਦੇ ਚਰਚੇ

ਮੈਲਬੌਰਨ, 12 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ’ਚ ਇਸ ਮਹੀਨੇ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਗੂਆਂ ਵਲੋਂ ਭਾਰਤੀ ਭਾਈਚਾਰੇ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਕੁਝ ਸਿਆਸੀ ਆਗੂ ਭਾਰਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਤੇ ਵੱਖ-ਵੱਖ ਤਰ੍ਹਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-11-2026
ਮੈਲਬੌਰਨ, 12 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ’ਚ ਇਸ ਮਹੀਨੇ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਗੂਆਂ ਵਲੋਂ ਭਾਰਤੀ ਭਾਈਚਾਰੇ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਕੁਝ ਸਿਆਸੀ ਆਗੂ ਭਾਰਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਤੇ ਵੱਖ-ਵੱਖ ਤਰ੍ਹਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ। ਸਿਆਸੀ ਆਗੂਆਂ ਵਲੋਂ ਧਾਰਮਿਕ ਅਸਥਾਨਾਂ ਦੇ ਵਿਕਾਸ ਤੇ ਹੋਰ ਸਹੂਲਤਾਂ ਲਈ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਚੋਣਾਂ ਨੇੜੇ ਆਉਣ ਦੇ ਨਾਲ ਧਾਰਮਿਕ ਅਸਥਾਨਾਂ ਨੂੰ ਦਿੱਤੇ ਜਾ ਰਹੇ ਅਜਿਹੇ ਭਰੋਸਿਆਂ ਨੂੰ ਲੈ ਕੇ ਭਾਰਤੀ ਭਾਈਚਾਰੇ ਵਿਚ ਸਿਆਸੀ ਅਤੇ ਧਾਰਮਿਕ ਮੁੱਦਿਆਂ ਦੇ ਆਪਸੀ ਸਬੰਧਾਂ ਨੂੰ ਲੈ ਕੇ ਚਰਚਾ ਵੀ ਛਿੜੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ 188 ਸਾਲ ਪੁਰਾਣੀ ਮਸ਼ਹੂਰ ਰਿਟੇਲ ਕੰਪਨੀ ‘ਡੇਵਿਡ ਜੋਨਜ਼’ ਦੇ ਅੱਧੇ ਸਟੋਰ ਹੋਣਗੇ ਬੰਦ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਿਚਾਲੇ ਚੌਥਾ ਇਕ ਦਿਨਾ ਮੈਚ ਅੱਜ
Ad Position 24